Online Bible

- Advertisements -




ਰੋਮੀਆਂ 3:20 - ਪਵਿੱਤਰ ਬਾਈਬਲ

20 ਸ਼ਰ੍ਹਾ ਦੀ ਲੋੜ ਅਨੁਸਾਰ ਕੋਈ ਵੀ ਪਰਮੇਸ਼ੁਰ ਅੱਗੇ ਧਰਮੀ ਨਹੀਂ ਬਣਾਇਆ ਜਾ ਸੱਕਦਾ। ਸ਼ਰ੍ਹਾ ਸਿਰਫ਼ ਸਾਡੇ ਪਾਪਾਂ ਨੂੰ ਦਰਸ਼ਾ ਸੱਕਦੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਇਸ ਲਈ ਜੋ ਉਹ ਦੇ ਅੱਗੇ ਸ਼ਰਾ ਦੇ ਕਰਮਾਂ ਤੋਂ ਕੋਈ ਸਰੀਰ ਧਰਮੀ ਨਹੀਂ ਠਹਿਰੇਗਾ ਕਿਉਂ ਜੋ ਸ਼ਰਾ ਦੇ ਰਾਹੀਂ ਪਾਪ ਦੀ ਪਛਾਣ ਹੀ ਹੁੰਦੀ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਇਸ ਲਈ ਜੋ ਉਹ ਦੇ ਸਾਹਮਣੇ ਬਿਵਸਥਾ ਦੇ ਕੰਮਾਂ ਤੋਂ ਕੋਈ ਇਨਸਾਨ ਧਰਮੀ ਨਹੀਂ ਠਹਿਰੇਗਾ, ਕਿਉਂ ਜੋ ਬਿਵਸਥਾ ਦੇ ਰਾਹੀਂ ਪਾਪ ਦੀ ਪਛਾਣ ਹੁੰਦੀ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

20 ਕਿਉਂਕਿ ਵਿਵਸਥਾ ਦੇ ਅਨੁਸਾਰ ਕੀਤੇ ਕੰਮਾਂ ਨਾਲ ਕੋਈ ਵੀ ਮਨੁੱਖ ਪਰਮੇਸ਼ਰ ਦੇ ਸਾਹਮਣੇ ਨੇਕ ਨਹੀਂ ਠਹਿਰਾਇਆ ਜਾਵੇਗਾ । ਵਿਵਸਥਾ ਦੁਆਰਾ ਤਾਂ ਪਾਪ ਦਾ ਗਿਆਨ ਹੀ ਹੁੰਦਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

20 ਇਸ ਲਈ, ਕੋਈ ਵੀ ਵਿਅਕਤੀ ਬਿਵਸਥਾ ਦੇ ਕੰਮਾਂ ਦੁਆਰਾ ਪਰਮੇਸ਼ਵਰ ਦੀ ਨਜ਼ਰ ਵਿੱਚ ਧਰਮੀ ਨਹੀਂ ਠਹਿਰਾਇਆ ਜਾਵੇਗਾ; ਇਸ ਦੀ ਬਜਾਇ, ਬਿਵਸਥਾ ਦੁਆਰਾ ਅਸੀਂ ਆਪਣੇ ਪਾਪ ਬਾਰੇ ਜਾਣੂ ਹੁੰਦੇ ਹਾਂ।

See the chapter Copy

Punjabi Standard Bible

20 ਕਿਉਂਕਿ ਕੋਈ ਵੀ ਪ੍ਰਾਣੀ ਬਿਵਸਥਾ ਦੇ ਕੰਮਾਂ ਤੋਂ ਉਸ ਦੇ ਸਨਮੁੱਖ ਧਰਮੀ ਨਹੀਂ ਠਹਿਰੇਗਾ, ਕਿਉਂ ਜੋ ਬਿਵਸਥਾ ਦੇ ਰਾਹੀਂ ਪਾਪ ਦੀ ਪਛਾਣ ਹੁੰਦੀ ਹੈ।

See the chapter Copy




ਰੋਮੀਆਂ 3:20

Follow us:

Advertisements


Advertisements