ਰੋਮੀਆਂ 3:25 - ਪਵਿੱਤਰ ਬਾਈਬਲ25 ਪਰਮੇਸ਼ੁਰ ਨੇ ਯਿਸੂ ਨੂੰ ਸੇਵਾ ਮਾਰਗ ਦੀ ਤਰ੍ਹਾ ਆਪਣੇ ਲਹੂ ਰਾਹੀਂ ਵਿਸ਼ਵਾਸ ਦੁਆਰਾ ਲੋਕਾਂ ਦੇ ਪਾਪ ਨੂੰ ਮੁਆਫ਼ੀ ਦਿੱਤੀ। ਉਸ ਨੇ ਅਜਿਹਾ ਇਹ ਵਿਖਾਉਣ ਲਈ ਕੀਤਾ ਕਿ ਉਹ ਹਮੇਸ਼ਾ ਉਹੀ ਕਾਰਜ ਕਰਦਾ ਹੈ ਜੋ ਨਿਆਂਈ ਹੈ। ਅਤੀਤ ਵਿੱਚ ਪਰਮੇਸ਼ੁਰ ਨਿਆਂਈ ਸੀ। ਉਦੋਂ ਉਹ ਦਿਯਾਲੂ ਸੀ, ਅਤੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਸਜ਼ਾ ਨਹੀਂ ਦਿੱਤੀ ਗਈ। See the chapterਪਵਿੱਤਰ ਬਾਈਬਲ O.V. Bible (BSI)25 ਜਿਹ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਨਿਹਚਾ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੇ ਧਰਮ ਨੂੰ ਪਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਖਿਮਾ ਨਾਲ ਪਿੱਛਲੇ ਸਮੇਂ ਦੇ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਜਿਸ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਵਿਸ਼ਵਾਸ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੀ ਧਾਰਮਿਕਤਾ ਨੂੰ ਪ੍ਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਸਹਿਨਸ਼ੀਲਤਾ ਨਾਲ ਪਿੱਛਲੇ ਸਮੇਂ ਵਿੱਚ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ। See the chapterਪਵਿੱਤਰ ਬਾਈਬਲ (Revised Common Language North American Edition)25 ਪਰਮੇਸ਼ਰ ਨੇ ਯਿਸੂ ਮਸੀਹ ਨੂੰ ਪਾਪਾਂ ਦੇ ਛੁਟਕਾਰੇ ਦਾ ਸਾਧਨ, ਉਹਨਾਂ ਦੀ ਮੌਤ ਦੇ ਦੁਆਰਾ ਬਣਾਇਆ ਜੋ ਉਹਨਾਂ ਵਿੱਚ ਵਿਸ਼ਵਾਸ ਕਰਨ ਦੁਆਰਾ ਮਿਲਦਾ ਹੈ । ਇਸ ਤਰ੍ਹਾਂ ਪਰਮੇਸ਼ਰ ਨੇ ਪਾਪੀ ਮਨੁੱਖ ਨੂੰ ਆਪਣੇ ਨਾਲ ਨੇਕ ਠਹਿਰਾਉਣ ਦਾ ਰਾਹ ਪ੍ਰਗਟ ਕੀਤਾ ਕਿਉਂਕਿ ਉਹਨਾਂ ਨੇ ਆਪਣੀ ਸਹਿਣਸ਼ੀਲਤਾ ਦੇ ਕਾਰਨ ਭੂਤਕਾਲ ਵਿੱਚ ਕੀਤੇ ਹੋਏ ਪਾਪਾਂ ਨੂੰ ਅਣਦੇਖੇ ਕਰ ਦਿੱਤਾ । See the chapterਪੰਜਾਬੀ ਮੌਜੂਦਾ ਤਰਜਮਾ25 ਪਰਮੇਸ਼ਵਰ ਨੇ ਯਿਸ਼ੂ ਨੂੰ ਪਾਪ ਦੀ ਬਲੀ ਵਜੋਂ ਪੇਸ਼ ਕੀਤਾ। ਜਦੋਂ ਲੋਕ ਵਿਸ਼ਵਾਸ ਕਰਦੇ ਹਨ ਕਿ ਯਿਸ਼ੂ ਨੇ ਆਪਣਾ ਜੀਵਨ ਕੁਰਬਾਨ ਕੀਤਾ, ਅਤੇ ਆਪਣਾ ਲਹੂ ਵਹਾਇਆ ਤਾਂ ਲੋਕ ਪਰਮੇਸ਼ਵਰ ਨਾਲ ਸੱਚੇ ਬਣ ਜਾਂਦੇ ਹਨ। ਇਹ ਕੁਰਬਾਨੀ ਦਰਸਾਉਂਦੀ ਹੈ ਕਿ ਪਰਮੇਸ਼ਵਰ ਸਹੀ ਸੀ, ਜਦੋਂ ਉਹ ਪਿੱਛੇ ਹਟਿਆ ਅਤੇ ਉਹਨਾਂ ਲੋਕਾਂ ਨੂੰ ਸਜ਼ਾ ਨਹੀਂ ਦਿੱਤੀ ਜਿਨ੍ਹਾਂ ਨੇ ਪਿਛਲੇ ਸਮੇਂ ਵਿੱਚ ਪਾਪ ਕੀਤੇ ਸਨ। See the chapterPunjabi Standard Bible25 ਜਿਸ ਨੂੰ ਪਰਮੇਸ਼ਰ ਨੇ ਉਸ ਦੇ ਲਹੂ ਉੱਤੇ ਵਿਸ਼ਵਾਸ ਕਰਨ ਦੇ ਦੁਆਰਾ ਪ੍ਰਾਸਚਿਤ ਠਹਿਰਾਇਆ ਤਾਂਕਿ ਪਰਮੇਸ਼ਰ ਆਪਣੀ ਧਾਰਮਿਕਤਾ ਪਰਗਟ ਕਰੇ, ਕਿਉਂਕਿ ਉਸ ਨੇ ਆਪਣੀ ਸਹਿਣਸ਼ੀਲਤਾ ਕਰਕੇ ਪਹਿਲਾਂ ਕੀਤੇ ਗਏ ਪਾਪਾਂ ਨੂੰ ਅਣਦੇਖਾ ਕਰ ਦਿੱਤਾ। See the chapter |