Online Bible

- Advertisements -




ਰੋਮੀਆਂ 3:27 - ਪਵਿੱਤਰ ਬਾਈਬਲ

27 ਤਾਂ ਕੀ ਸਾਡੇ ਕੋਲ ਆਪਣੇ-ਆਪ ਬਾਰੇ ਸ਼ੇਖੀ ਮਾਰਨ ਦੀ ਕੋਈ ਵਜਹ ਹੈ? ਨਹੀਂ। ਇਹ ਕੀ ਹੈ ਜੋ ਸ੍ਵੈ-ਪ੍ਰਸੰਸਾ ਨੂੰ ਰੋਕਦਾ ਹੈ? ਇਹ ਵਿਸ਼ਵਾਸ ਦਾ ਰਸਤਾ ਹੈ ਜੋ ਰੋਕਦਾ ਹੈ ਨਾ ਕਿ ਸ਼ਰ੍ਹਾ ਦਾ ਪਿੱਛਾ ਕਰਨ ਦਾ ਰਸਤਾ?

See the chapter Copy

ਪਵਿੱਤਰ ਬਾਈਬਲ O.V. Bible (BSI)

27 ਸੋ ਹੁਣ ਘਮੰਡ ਕਿੱਥੇ? ਉਹ ਤਾਂ ਰਹਿ ਗਿਆ। ਕਿਹੋ ਜਿਹੀ ਬਿਧੀ ਨਾਲ? ਭਲਾ, ਕਰਮਾਂ ਦੀ ? ਨਹੀਂ। ਸਗੋਂ ਨਿਹਚਾ ਦੀ ਬਿਧੀ ਨਾਲ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਸੋ ਹੁਣ ਘਮੰਡ ਕਿੱਥੇ ਗਿਆ? ਉਹ ਤਾਂ ਰਹਿ ਗਿਆ। ਕਿਸ ਤਰ੍ਹਾਂ ਦੀ ਬਿਧੀ ਨਾਲ? ਭਲਾ, ਕਰਮਾਂ ਦੀ? ਨਹੀਂ! ਸਗੋਂ ਵਿਸ਼ਵਾਸ ਦੀ ਬਿਧੀ ਨਾਲ।

See the chapter Copy

ਪਵਿੱਤਰ ਬਾਈਬਲ (Revised Common Language North American Edition)

27 ਫਿਰ ਅਸੀਂ ਕਿਸ ਉੱਤੇ ਘਮੰਡ ਕਰ ਸਕਦੇ ਹਾਂ ? ਕਿਸੇ ਉੱਤੇ ਵੀ ਨਹੀਂ ! ਕਿਉਂਕਿ ਵਿਵਸਥਾ ਦੇ ਅਨੁਸਾਰ ਕੰਮ ਕਰਨ ਦੇ ਕਾਰਨ ਨਹੀਂ, ਸਗੋਂ ਵਿਸ਼ਵਾਸ ਕਰਨ ਦੇ ਕਾਰਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

27 ਤਾਂ ਕੀ ਫਿਰ ਅਸੀਂ ਕਿਸੇ ਤੇ ਘਮੰਡ ਕਰ ਸਕਦੇ ਹਾਂ? ਕਿਸੇ ਤੇ ਵੀ ਨਹੀਂ। ਬਿਵਸਥਾ ਦੇ ਅਨੁਸਾਰ ਕਰਮ ਜ਼ਰੂਰੀ ਹੈ? ਨਹੀਂ, ਸਗੋਂ ਬਿਵਸਥਾ ਤਾਂ ਵਿਸ਼ਵਾਸ ਦੀ ਮੰਗ ਕਰਦੀ ਹੈ।

See the chapter Copy

Punjabi Standard Bible

27 ਤਾਂ ਫਿਰ ਘਮੰਡ ਕਿੱਥੇ ਰਿਹਾ? ਇਸ ਦੀ ਕੋਈ ਥਾਂ ਹੀ ਨਹੀਂ। ਕਿਹੜੀ ਬਿਵਸਥਾ ਦੇ ਅਨੁਸਾਰ? ਕੰਮਾਂ ਦੀ? ਨਹੀਂ, ਸਗੋਂ ਵਿਸ਼ਵਾਸ ਦੀ ਬਿਵਸਥਾ ਦੇ ਅਨੁਸਾਰ।

See the chapter Copy




ਰੋਮੀਆਂ 3:27

Follow us:

Advertisements


Advertisements