ਰੋਮੀਆਂ 3:3 - ਪਵਿੱਤਰ ਬਾਈਬਲ3 ਇਹ ਸੱਚ ਹੈ ਕਿ ਕੁਝ ਯਹੂਦੀ ਪਰਮੇਸ਼ੁਰ ਨਾਲ ਵਫ਼ਾਦਾਰ ਨਹੀਂ ਹਨ। ਪਰ ਕੀ ਉਨ੍ਹਾਂ ਦੀ ਬੇਵਫਾਈ ਪਰਮੇਸ਼ੁਰ ਤੋਂ ਉਸਦਾ ਵਚਨ ਤੁੜਵਾ ਸੱਕਦੀ ਹੈ? See the chapterਪਵਿੱਤਰ ਬਾਈਬਲ O.V. Bible (BSI)3 ਫੇਰ ਭਾਵੇਂ ਕਈ ਬੇ ਵਫ਼ਾ ਨਿੱਕਲੇ ਤਾਂ ਕੀ ਹੋਇਆ? ਭਲਾ, ਓਹਨਾਂ ਦੀ ਬੇ ਵਫ਼ਾਈ ਪਰਮੇਸ਼ੁਰ ਦੀ ਵਫ਼ਾਦਾਰੀ ਨੂੰ ਅਵਿਰਥਾ ਕਰ ਸੱਕਦੀ ਹੈ ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਫੇਰ ਭਾਵੇਂ ਕਈ ਬੇਵਫ਼ਾ ਨਿੱਕਲੇ ਤਾਂ ਕੀ ਹੋਇਆ? ਭਲਾ ਉਹਨਾਂ ਦੀ ਬੇਵਫ਼ਾਈ ਪਰਮੇਸ਼ੁਰ ਦੀ ਵਫ਼ਾਦਾਰੀ ਨੂੰ ਵਿਅਰਥ ਕਰ ਸਕਦੀ ਹੈ? See the chapterਪਵਿੱਤਰ ਬਾਈਬਲ (Revised Common Language North American Edition)3 ਕੀ ਹੋਇਆ ਜੇਕਰ ਉਹਨਾਂ ਵਿੱਚੋਂ ਕੁਝ ਵਿਸ਼ਵਾਸਹੀਨ ਨਿੱਕਲੇ ? ਪਰ ਕੀ ਉਹਨਾਂ ਦੀ ਵਿਸ਼ਵਾਸਹੀਨਤਾ ਪਰਮੇਸ਼ਰ ਦੀ ਵਿਸ਼ਵਾਸਯੋਗਤਾ ਨੂੰ ਰੱਦ ਕਰ ਸਕਦੀ ਹੈ ? See the chapterਪੰਜਾਬੀ ਮੌਜੂਦਾ ਤਰਜਮਾ3 ਇਹ ਸੱਚ ਹੈ ਕਿ ਉਹਨਾਂ ਵਿਚੋਂ ਕੁਝ ਯਹੂਦੀਆਂ ਨੇ ਵਿਸ਼ਵਾਸ ਨਹੀਂ ਕੀਤਾ; ਪਰ ਜੇ ਉਹ ਅਵਿਸ਼ਵਾਸੀ ਸਨ, ਕੀ ਇਸਦਾ ਮਤਲਬ ਇਹ ਹੈ ਕਿ ਪਰਮੇਸ਼ਵਰ ਵੀ ਵਫ਼ਾਦਾਰ ਨਹੀਂ ਹੋਣਗੇ? See the chapterPunjabi Standard Bible3 ਜੇਕਰ ਕੁਝ ਲੋਕਾਂ ਨੇ ਵਿਸ਼ਵਾਸ ਨਹੀਂ ਕੀਤਾ ਤਾਂ ਫਿਰ ਕੀ ਹੋਇਆ? ਕੀ ਉਨ੍ਹਾਂ ਦੇ ਅਵਿਸ਼ਵਾਸ ਦੇ ਕਾਰਨ ਪਰਮੇਸ਼ਰ ਦੀ ਵਫ਼ਾਦਾਰੀ ਵਿਅਰਥ ਠਹਿਰੇਗੀ? See the chapter |