Online Bible

- Advertisements -




ਰੋਮੀਆਂ 3:31 - ਪਵਿੱਤਰ ਬਾਈਬਲ

31 ਕੀ ਅਸੀਂ ਨਿਹਚਾ ਦੇ ਮਾਰਗ ਨੂੰ ਮੰਨ ਕੇ ਸ਼ਰ੍ਹਾ ਨੂੰ ਨਸ਼ਟ ਕਰਦੇ ਹਾਂ? ਨਹੀਂ। ਵਿਸ਼ਵਾਸ ਸਾਨੂੰ ਉਵੇਂ ਹੀ ਬਣਾਉਂਦੀ ਹੈ। ਜਿਸ ਢੰਗ ਨਾਲ ਸ਼ਰ੍ਹਾ ਚਾਹੁੰਦੀ ਹੈ ਕਿ ਅਸੀਂ ਹੋਈਏ।

See the chapter Copy

ਪਵਿੱਤਰ ਬਾਈਬਲ O.V. Bible (BSI)

31 ਉਪਰੰਤ ਕੀ ਅਸੀਂ ਸ਼ਰਾ ਨੂੰ ਨਿਹਚਾ ਦੇ ਕਾਰਨ ਅਵਿਰਥਾ ਕਰਦੇ ਹਾਂ? ਕਦੇ ਨਹੀਂ, ਸਗੋਂ ਸ਼ਰਾ ਨੂੰ ਕਾਇਮ ਰੱਖਦੇ ਹਾਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਫੇਰ ਕੀ ਅਸੀਂ ਬਿਵਸਥਾ ਨੂੰ ਵਿਸ਼ਵਾਸ ਦੇ ਕਾਰਨ ਵਿਅਰਥ ਕਰਦੇ ਹਾਂ? ਕਦੇ ਨਹੀਂ, ਸਗੋਂ ਬਿਵਸਥਾ ਨੂੰ ਕਾਇਮ ਰੱਖਦੇ ਹਾਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

31 ਫਿਰ ਇਸ ਦਾ ਅਰਥ ਕੀ ਹੋਇਆ ? ਕੀ ਅਸੀਂ ਇਸ ਵਿਸ਼ਵਾਸ ਦੁਆਰਾ ਵਿਵਸਥਾ ਨੂੰ ਰੱਦ ਕਰਦੇ ਹਾਂ ? ਨਹੀਂ, ਬਿਲਕੁਲ ਨਹੀਂ ਸਗੋਂ ਅਸੀਂ ਵਿਵਸਥਾ ਨੂੰ ਕਾਇਮ ਰੱਖਦੇ ਹਾਂ ।

See the chapter Copy

ਪੰਜਾਬੀ ਮੌਜੂਦਾ ਤਰਜਮਾ

31 ਤਾਂ ਫਿਰ ਕੀ ਅਸੀਂ ਇਸ ਨਿਹਚਾ ਦੁਆਰਾ ਬਿਵਸਥਾ ਨੂੰ ਖਤਮ ਕਰ ਦਿੰਦੇ ਹਾਂ? ਬਿਲਕੁਲ ਨਹੀਂ! ਇਸ ਦੀ ਬਜਾਇ, ਅਸੀਂ ਬਿਵਸਥਾ ਦੀ ਪਾਲਣਾ ਕਰਦੇ ਹਾਂ।

See the chapter Copy

Punjabi Standard Bible

31 ਤਾਂ ਕੀ ਅਸੀਂ ਵਿਸ਼ਵਾਸ ਦੁਆਰਾ ਬਿਵਸਥਾ ਨੂੰ ਵਿਅਰਥ ਠਹਿਰਾਉਂਦੇ ਹਾਂ? ਕਦੇ ਨਹੀਂ। ਸਗੋਂ ਅਸੀਂ ਬਿਵਸਥਾ ਨੂੰ ਕਾਇਮ ਰੱਖਦੇ ਹਾਂ।

See the chapter Copy




ਰੋਮੀਆਂ 3:31

Follow us:

Advertisements


Advertisements