ਰੋਮੀਆਂ 3:4 - ਪਵਿੱਤਰ ਬਾਈਬਲ4 ਨਹੀਂ। ਪਰਮੇਸ਼ੁਰ ਹਮੇਸ਼ਾ ਸੱਚਾ ਰਹੇਗਾ ਭਾਵੇਂ ਸਾਰੇ ਝੂਠੇ ਹਨ। ਜਿਵੇਂ ਕਿ ਪੋਥੀਆਂ ਵਿੱਚ ਕਿਹਾ ਗਿਆ ਹੈ: “ਤੁਸੀਂ ਆਪਣੇ ਬੋਲਾਂ ਵਿੱਚ ਧਰਮੀ ਸਾਬਿਤ ਕੀਤੇ ਜਾਵੋਂਗੇ ਅਤੇ ਆਪਣੇ ਨਿਆਂ ਦੇ ਸਮੇਂ ਜਿੱਤੋਂਗੇ।” See the chapterਪਵਿੱਤਰ ਬਾਈਬਲ O.V. Bible (BSI)4 ਕਦੇ ਨਹੀਂ ! ਸਗੋਂ ਪਰਮੇਸ਼ੁਰ ਸੱਚਾ ਠਹਿਰੇ ਅਤੇ ਹਰ ਮਨੁੱਖ ਝੂਠਾ । ਜਿਵੇਂ ਲਿਖਿਆ ਹੋਇਆ ਹੈ – ਤੂੰ ਆਪਣੇ ਬੋਲ ਵਿੱਚ ਧਰਮੀ ਠਹਿਰੇਂ ਅਤੇ ਆਪਣੇ ਨਿਆਉਂ ਵਿੱਚ ਜਿੱਤ ਜਾਵੇਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਕਦੇ ਨਹੀਂ! ਸਗੋਂ ਪਰਮੇਸ਼ੁਰ ਸੱਚਾ ਠਹਿਰੇ ਅਤੇ ਹਰ ਮਨੁੱਖ ਝੂਠਾ। ਜਿਵੇਂ ਲਿਖਿਆ ਹੋਇਆ ਹੈ ਤੂੰ ਆਪਣੇ ਬੋਲ ਵਿੱਚ ਧਰਮੀ ਠਹਿਰੇ ਅਤੇ ਆਪਣੇ ਨਿਆਂ ਵਿੱਚ ਜਿੱਤ ਜਾਵੇਂ। See the chapterਪਵਿੱਤਰ ਬਾਈਬਲ (Revised Common Language North American Edition)4 ਨਹੀਂ, ਇਸ ਤਰ੍ਹਾਂ ਨਹੀਂ ਹੋ ਸਕਦਾ ! ਭਾਵੇਂ ਸਾਰੇ ਮਨੁੱਖ ਝੂਠੇ ਹੋ ਜਾਣ ਪਰ ਪਰਮੇਸ਼ਰ ਹਮੇਸ਼ਾ ਸੱਚੇ ਹੀ ਰਹਿਣਗੇ । ਇਸ ਬਾਰੇ ਪਵਿੱਤਰ-ਗ੍ਰੰਥ ਕਹਿੰਦਾ ਹੈ, “ਜਦੋਂ ਤੂੰ ਬੋਲੇਂ ਤਾਂ ਸੱਚਾ ਸਿੱਧ ਹੋਵੇ, ਜਦੋਂ ਤੇਰਾ ਨਿਆਂ ਹੋਵੇ ਤਾਂ ਤੇਰੀ ਜਿੱਤ ਹੋਵੇ ।” See the chapterਪੰਜਾਬੀ ਮੌਜੂਦਾ ਤਰਜਮਾ4 ਬਿਲਕੁਲ ਨਹੀਂ! ਪਰਮੇਸ਼ਵਰ ਸੱਚੇ ਹੋਣ, ਅਤੇ ਹਰ ਇਨਸਾਨ ਝੂਠਾ ਹੋਵੇ। ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਲਿਖਿਆ ਗਿਆ ਹੈ: “ਤਾਂ ਜੋ ਤੁਸੀਂ ਬੋਲਣ ਵੇਲੇ ਸਹੀ ਸਿੱਧ ਹੋ ਸਕੋ ਅਤੇ ਜਦੋਂ ਤੁਸੀਂ ਨਿਆਂ ਕਰੋ ਤਾਂ ਜਿੱਤ ਪ੍ਰਾਪਤ ਕਰੋ।” See the chapterPunjabi Standard Bible4 ਕਦੇ ਨਹੀਂ; ਸਗੋਂ ਪਰਮੇਸ਼ਰ ਸੱਚਾ ਠਹਿਰੇ ਅਤੇ ਹਰ ਮਨੁੱਖ ਝੂਠਾ, ਜਿਵੇਂ ਲਿਖਿਆ ਹੈ: ਤਾਂਕਿ ਤੂੰ ਆਪਣੀਆਂ ਗੱਲਾਂ ਵਿੱਚ ਧਰਮੀ ਠਹਿਰੇਂ ਅਤੇ ਆਪਣੇ ਨਿਆਂ ਵਿੱਚ ਜਿੱਤ ਜਾਵੇਂ। See the chapter |