Online Bible

- Advertisements -




ਰੋਮੀਆਂ 3:5 - ਪਵਿੱਤਰ ਬਾਈਬਲ

5 ਪਰ ਜੇਕਰ ਸਾਡੀ ਦੁਸ਼ਟਤਾ ਪਰਮੇਸ਼ੁਰ ਦੀ ਚੰਗਿਆਈ ਨੂੰ ਵੱਧੇਰੇ ਸੱਪਸ਼ਟ ਤੌਰ ਤੇ ਵਿਖਾਉਂਦੀ ਹੈ, ਤਾਂ ਸਾਨੂੰ ਕੀ ਆਖਣਾ ਚਾਹੀਦਾ ਹੈ? ਤਾਂ ਕੀ ਅਸੀਂ ਆਖ ਸੱਕਦੇ ਹਾਂ ਕਿ ਜਦੋਂ ਪਰਮੇਸ਼ੁਰ ਸਾਨੂੰ ਸਜ਼ਾ ਦਿੰਦਾ ਹੈ ਤਾਂ ਉਹ ਨਿਆਂਹੀਣ ਹੈ? (ਲੋਕ ਇੰਝ ਆਖ ਸੱਕਦੇ ਹਨ।)

See the chapter Copy

ਪਵਿੱਤਰ ਬਾਈਬਲ O.V. Bible (BSI)

5 ਪਰ ਜੇ ਸਾਡਾ ਕੁਧਰਮ ਪਰਮੇਸ਼ੁਰ ਦੇ ਧਰਮ ਨੂੰ ਪਰਗਟ ਕਰਦਾ ਹੈ ਤਾਂ ਕੀ ਆਖੀਏ? ਭਲਾ, ਪਰਮੇਸ਼ੁਰ ਅਨਿਆਈ ਹੈ ਜਿਹੜਾ ਕ੍ਰੋਧ ਪਾਉਂਦਾ ਹੈ? (ਮੈਂ ਲੋਕਾਂ ਵਾਂਙੁ ਆਖਦਾ ਹਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਪਰ ਜੇ ਸਾਡਾ ਕੁਧਰਮ ਪਰਮੇਸ਼ੁਰ ਦੇ ਧਰਮ ਨੂੰ ਪਰਗਟ ਕਰਦਾ ਹੈ ਤਾਂ ਕੀ ਆਖੀਏ? ਭਲਾ, ਪਰਮੇਸ਼ੁਰ ਅਨਿਆਈਂ ਹੈ ਜੋ ਕ੍ਰੋਧ ਪਾਉਂਦਾ ਹੈ? (ਮੈਂ ਲੋਕਾਂ ਵਾਂਗੂੰ ਆਖਦਾ ਹਾਂ)

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਪਰ ਜੇਕਰ ਸਾਡੀ ਬੁਰਾਈ ਪਰਮੇਸ਼ਰ ਦੀ ਭਲਾਈ ਨੂੰ ਪ੍ਰਗਟ ਕਰਦੀ ਹੈ ਤਾਂ ਅਸੀਂ ਕੀ ਕਹੀਏ ? ਇਹ, ਕਿ ਜਦੋਂ ਪਰਮੇਸ਼ਰ ਸਾਨੂੰ ਸਜ਼ਾ ਦਿੰਦੇ ਹਨ ਤਦ ਕੀ ਉਹ ਅਨਿਆਂ ਕਰਦੇ ਹਨ ? (ਮੈਂ ਇੱਥੇ ਮਨੁੱਖੀ ਬੋਲੀ ਵਿੱਚ ਬੋਲ ਰਿਹਾ ਹਾਂ ।)

See the chapter Copy

ਪੰਜਾਬੀ ਮੌਜੂਦਾ ਤਰਜਮਾ

5 ਪਰ ਜੇ ਸਾਡੀ ਬੁਰਾਈ ਪਰਮੇਸ਼ਵਰ ਦੀ ਧਾਰਮਿਕਤਾ ਨੂੰ ਪ੍ਰਗਟ ਕਰਦੀ, ਤਾਂ ਅਸੀਂ ਕੀ ਕਹਾਂਗੇ? ਕੀ ਪਰਮੇਸ਼ਵਰ ਸਾਡੇ ਉੱਤੇ ਆਪਣਾ ਕ੍ਰੋਧ ਲਿਆਉਣ ਵਿੱਚ ਅਧਰਮੀ ਹੈ (ਮੈਂ ਮਨੁੱਖੀ ਨਜ਼ਰੀਏ ਨਾਲ ਗੱਲ ਕਰ ਰਿਹਾ ਹਾਂ।)

See the chapter Copy

Punjabi Standard Bible

5 ਸੋ ਜੇ ਸਾਡਾ ਕੁਧਰਮ ਪਰਮੇਸ਼ਰ ਦੀ ਧਾਰਮਿਕਤਾ ਨੂੰ ਪਰਗਟ ਕਰਦਾ ਹੈ ਤਾਂ ਅਸੀਂ ਕੀ ਕਹੀਏ? ਕੀ ਪਰਮੇਸ਼ਰ ਜਿਹੜਾ ਸਜ਼ਾ ਦਿੰਦਾ ਹੈ, ਅਧਰਮੀ ਹੈ? (ਮੈਂ ਇਹ ਮਨੁੱਖੀ ਨਜ਼ਰੀਏ ਤੋਂ ਕਹਿੰਦਾ ਹਾਂ।)

See the chapter Copy




ਰੋਮੀਆਂ 3:5

Follow us:

Advertisements


Advertisements