ਰੋਮੀਆਂ 3:6 - ਪਵਿੱਤਰ ਬਾਈਬਲ6 ਨਹੀਂ। ਜੇਕਰ ਉਹ ਸਾਨੂੰ ਦੰਡ ਨਹੀਂ ਦੇਵੇਗਾ ਤਾਂ ਉਹ ਦੁਨੀਆਂ ਦਾ ਨਿਆਂ ਕਿਵੇਂ ਕਰੇਗਾ? See the chapterਪਵਿੱਤਰ ਬਾਈਬਲ O.V. Bible (BSI)6 ਕਦੇ ਨਹੀਂ ! ਤਾਂ ਫੇਰ ਪਰਮੇਸ਼ੁਰ ਜਗਤ ਦਾ ਨਿਆਉਂ ਕਿਵੇਂ ਕਰੇਗਾ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਕਦੇ ਨਹੀਂ! ਤਾਂ ਫੇਰ ਪਰਮੇਸ਼ੁਰ ਸੰਸਾਰ ਦਾ ਨਿਆਂ ਕਿਵੇਂ ਕਰੇਗਾ? See the chapterਪਵਿੱਤਰ ਬਾਈਬਲ (Revised Common Language North American Edition)6 ਨਹੀਂ, ਇਹ ਸੱਚ ਨਹੀਂ ! ਜੇਕਰ ਪਰਮੇਸ਼ਰ ਇਸ ਤਰ੍ਹਾਂ ਅਨਿਆਈ ਹਨ ਤਾਂ ਫਿਰ ਉਹ ਸੰਸਾਰ ਦਾ ਨਿਆਂ ਕਿਸ ਤਰ੍ਹਾਂ ਕਰਨਗੇ ? See the chapterਪੰਜਾਬੀ ਮੌਜੂਦਾ ਤਰਜਮਾ6 ਬਿਲਕੁਲ ਨਹੀਂ! ਜੇ ਅਜਿਹਾ ਹੁੰਦਾ ਤਾਂ ਪਰਮੇਸ਼ਵਰ ਦੁਨੀਆਂ ਦਾ ਨਿਆਂ ਕਿਵੇਂ ਕਰ ਸਕਦੇ ਹੈ? See the chapterPunjabi Standard Bible6 ਕਦੇ ਨਹੀਂ; ਨਹੀਂ ਤਾਂ ਪਰਮੇਸ਼ਰ ਸੰਸਾਰ ਦਾ ਨਿਆਂ ਕਿਵੇਂ ਕਰੇਗਾ? See the chapter |