Online Bible

- Advertisements -




ਰੋਮੀਆਂ 3:7 - ਪਵਿੱਤਰ ਬਾਈਬਲ

7 ਕੋਈ ਮਨੁੱਖ ਆਖ ਸੱਕਦਾ ਹੈ, “ਜਦੋਂ ਮੈਂ ਝੂਠ ਬੋਲਦਾ ਹਾਂ, ਪਰਮੇਸ਼ੁਰ ਨੂੰ ਮਹਿਮਾ ਮਿਲਦੀ ਹੈ, ਕਿਉਂਕਿ ਮੇਰਾ ਝੂਠ ਉਸ ਦੇ ਸੱਚ ਨੂੰ ਚਾਨਣੇ ਵਿੱਚ ਲਿਆਉਂਦਾ ਹੈ। ਤਾਂ ਫ਼ਿਰ ਮੈਂ ਪਾਪੀ ਕਿਉਂ ਕਹਾਉਂਦਾ ਹਾਂ?”

See the chapter Copy

ਪਵਿੱਤਰ ਬਾਈਬਲ O.V. Bible (BSI)

7 ਪਰ ਜੇ ਪਰਮੇਸ਼ੁਰ ਦਾ ਸਤ ਮੇਰੇ ਕੁਸਤ ਕਰਕੇ ਉਹ ਦੀ ਵਡਿਆਈ ਵਾਫ਼ਰ ਕਰਦਾ ਹੈ ਤਾਂ ਕਾਹ ਨੂੰ ਮੈਂ ਅਜੇ ਤੀਕ ਪਾਪੀ ਵਾਂਙੁ ਦੋਸ਼ੀ ਠਹਿਰਾਇਆ ਜਾਂਦਾ ਹਾਂ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਜੇਕਰ ਮੇਰੇ ਝੂਠ ਕਰਕੇ ਪਰਮੇਸ਼ੁਰ ਦੇ ਸੱਚ ਦੀ ਵਡਿਆਈ ਬਹੁਤੀ ਪਰਗਟ ਹੋਈ, ਤਾਂ ਫਿਰ ਕਿਉਂ ਮੈਂ ਅਜੇ ਤੱਕ ਪਾਪੀਆਂ ਵਾਂਗੂੰ ਦੋਸ਼ੀ ਠਹਿਰਾਇਆ ਜਾਂਦਾ ਹਾਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਫਿਰ ਜੇਕਰ ਮੇਰੇ ਝੂਠ ਦੁਆਰਾ ਪਰਮੇਸ਼ਰ ਦਾ ਸੱਚ ਪ੍ਰਗਟ ਹੁੰਦਾ ਹੈ ਅਤੇ ਉਹਨਾਂ ਦਾ ਆਦਰ ਵੱਧਦਾ ਹੈ ਤਾਂ ਮੈਨੂੰ ਪਾਪੀ ਸਮਝ ਕੇ ਦੋਸ਼ੀ ਕਿਉਂ ਠਹਿਰਾਇਆ ਜਾਂਦਾ ਹੈ ?

See the chapter Copy

ਪੰਜਾਬੀ ਮੌਜੂਦਾ ਤਰਜਮਾ

7 ਕੋਈ ਸ਼ਾਇਦ ਬਹਿਸ ਕਰ ਸਕਦਾ ਹੈ, “ਜੇ ਮੇਰਾ ਝੂਠ ਪਰਮੇਸ਼ਵਰ ਦੀ ਸੱਚਾਈ ਨੂੰ ਵਧਾਉਂਦਾ ਹੈ ਅਤੇ ਇਸ ਤਰ੍ਹਾਂ ਉਹਨਾਂ ਦੀ ਮਹਿਮਾ ਨੂੰ ਵਧਾਉਂਦਾ ਹੈ, ਤਾਂ ਮੈਨੂੰ ਅਜੇ ਵੀ ਪਾਪੀ ਸਮਝ ਕੇ ਨਿੰਦਿਆ ਕਿਉਂ ਜਾਂਦਾ ਹੈ?”

See the chapter Copy

Punjabi Standard Bible

7 ਪਰ ਜੇ ਮੇਰੇ ਝੂਠ ਦੇ ਕਾਰਨ ਪਰਮੇਸ਼ਰ ਦੀ ਸਚਾਈ ਉਸ ਦੀ ਮਹਿਮਾ ਦੇ ਲਈ ਹੋਰ ਵੀ ਵਧੀਕ ਪਰਗਟ ਹੋਈ ਤਾਂ ਫਿਰ ਮੈਨੂੰ ਇੱਕ ਪਾਪੀ ਵਾਂਗ ਦੋਸ਼ੀ ਕਿਉਂ ਠਹਿਰਾਇਆ ਜਾਂਦਾ ਹੈ?

See the chapter Copy




ਰੋਮੀਆਂ 3:7

Follow us:

Advertisements


Advertisements