Online Bible

- Advertisements -




ਤੀਤੁਸ ਨੂੰ 2:1 - ਪਵਿੱਤਰ ਬਾਈਬਲ

1 ਤੀਤੁਸ, ਜਿੱਥੋਂ ਤੱਕ ਤੇਰਾ ਸਵਾਲ ਹੈ, ਤੈਨੂੰ ਲੋਕਾਂ ਨੂੰ ਉਹ ਗੱਲਾਂ ਸਿੱਖਾਉਣੀਆਂ ਚਾਹੀਦੀਆਂ ਹਨ ਜਿਹੜੀਆਂ ਉਨ੍ਹਾਂ ਲਈ ਸੱਚੇ ਉਪਦੇਸ਼ਾਂ ਦਾ ਅਨੁਸਰਣ ਕਰਨ ਲਈ ਜ਼ਰੂਰੀ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਪਰ ਤੂੰ ਓਹ ਗੱਲਾਂ ਆਖੀਂ ਜਿਹੜੀਆਂ ਖਰੀ ਸਿੱਖਿਆ ਨਾਲ ਫੱਬਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਪਰ ਤੂੰ ਉਹ ਬਚਨ ਆਖੀਂ ਜੋ ਖਰੀ ਸਿੱਖਿਆ ਦੇ ਨਾਲ ਮੇਲ ਖਾਂਦੇ ਹੋਣ।

See the chapter Copy

ਪਵਿੱਤਰ ਬਾਈਬਲ (Revised Common Language North American Edition)

1 ਪਰ ਤੇਰੇ ਉਪਦੇਸ਼ ਖਰੀਆਂ ਸਿੱਖਿਆਵਾਂ ਦੇ ਅਨੁਸਾਰ ਹੋਣ ।

See the chapter Copy

ਪੰਜਾਬੀ ਮੌਜੂਦਾ ਤਰਜਮਾ

1 ਤੂੰ ਉਹ ਬਚਨ ਸਿਖਾ ਜੋ ਖਰੀ ਸਿੱਖਿਆ ਸਿਖਾਉਣਾ ਲਈ ਉਚਿਤ ਹੋਵੇ।

See the chapter Copy

Punjabi Standard Bible

1 ਪਰ ਤੂੰ ਅਜਿਹੀਆਂ ਗੱਲਾਂ ਬੋਲਿਆ ਕਰ ਜੋ ਖਰੀ ਸਿੱਖਿਆ ਦੇ ਅਨੁਸਾਰ ਉਚਿਤ ਹਨ।

See the chapter Copy




ਤੀਤੁਸ ਨੂੰ 2:1

Follow us:

Advertisements


Advertisements