Online Bible

- Advertisements -




ਤੀਤੁਸ ਨੂੰ 2:12 - ਪਵਿੱਤਰ ਬਾਈਬਲ

12 ਇਹ ਕਿਰਪਾ ਸਾਨੂੰ ਸਿੱਖਾਉਂਦੀ ਹੈ ਕਿ ਅਸੀਂ ਅਜਿਹਾ ਜੀਵਨ ਨਾ ਵਤੀਤ ਕਰੀਏ ਜਿਹੜਾ ਪਰਮੇਸ਼ੁਰ ਦੇ ਵਿਰੁੱਧ ਹੋਵੇ, ਅਤੇ ਉਹ ਮੰਦੀਆਂ ਗੱਲਾਂ ਨਾ ਕਰੀਏ ਜੋ ਦੁਨੀਆਂ ਕਰਨਾ ਚਾਹੁੰਦੀ ਹੈ। ਇਹ ਕਿਰਪਾ ਸਾਨੂੰ ਹੁਣ ਇਸ ਧਰਤੀ ਉੱਪਰ ਸਿਆਣਪ ਅਤੇ ਸਹੀ ਢੰਗ ਨਾਲ ਜਿਉਣਾ ਸਿੱਖਾਉਂਦੀ ਹੈ। ਜਿਹੜਾ ਇਹ ਦਰਸ਼ਾਉਂਦਾ ਹੈ ਕਿ ਅਸੀਂ ਪਰਮੇਸ਼ੁਰ ਦੀ ਸੇਵਾ ਕਰਦੇ ਹਾਂ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਅਤੇ ਸਾਨੂੰ ਤਾੜਨਾ ਦਿੰਦੀ ਹੈ ਭਈ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫੇਰ ਕੇ ਇਸ ਵਰਤਮਾਨ ਜੁੱਗ ਵਿੱਚ ਸੁਰਤ, ਧਰਮ ਅਤੇ ਭਗਤੀ ਨਾਲ ਉਮਰ ਬਤੀਤ ਕਰੀਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਅਤੇ ਇਹ ਕਿਰਪਾ ਸਾਨੂੰ ਚਿਤਾਵਨੀ ਦਿੰਦੀ ਹੈ ਕਿ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਸਮੇਂ ਵਿੱਚ ਸਮਝ, ਧਾਰਮਿਕਤਾ ਅਤੇ ਭਗਤੀ ਨਾਲ ਜ਼ਿੰਦਗੀ ਨੂੰ ਬਤੀਤ ਕਰੀਏ।

See the chapter Copy

ਪਵਿੱਤਰ ਬਾਈਬਲ (Revised Common Language North American Edition)

12 ਇਹ ਕਿਰਪਾ ਸਾਨੂੰ ਸਿਖਾਉਂਦੀ ਹੈ ਕਿ ਅਸੀਂ ਸਾਰੇ ਅਵਿਸ਼ਵਾਸ ਅਤੇ ਸੰਸਾਰਕ ਲਾਲਸਾਵਾਂ ਨੂੰ ਤਿਆਗ ਦੇਈਏ ਅਤੇ ਇਸ ਜੀਵਨ ਵਿੱਚ ਸੰਜਮੀ, ਨੇਕ ਅਤੇ ਪਵਿੱਤਰ ਜੀਵਨ ਬਤੀਤ ਕਰੀਏ,

See the chapter Copy

ਪੰਜਾਬੀ ਮੌਜੂਦਾ ਤਰਜਮਾ

12 ਇਹ ਸਾਨੂੰ ਸਿਖਾਉਂਦਾ ਹੈ ਕਿ ਅਧਰਮ ਅਤੇ ਦੁਨਿਆਵੀ ਇੱਛਾਵਾਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਯੁੱਗ ਵਿੱਚ ਸਵੈ-ਨਿਯੰਤ੍ਰਿਤ, ਧਾਰਮਿਕਤਾ ਅਤੇ ਈਸ਼ਵਰੀ ਜੀਵਨ ਜੀਉਣਾ,

See the chapter Copy

Punjabi Standard Bible

12 ਅਤੇ ਸਾਨੂੰ ਸਿਖਾਉਂਦੀ ਹੈ ਕਿ ਅਸੀਂ ਕੁਧਰਮ ਅਤੇ ਸੰਸਾਰਕ ਲਾਲਸਾਵਾਂ ਨੂੰ ਤਿਆਗ ਕੇ ਵਰਤਮਾਨ ਯੁਗ ਵਿੱਚ ਸੰਜਮ, ਧਾਰਮਿਕਤਾ ਅਤੇ ਭਗਤੀ ਵਾਲਾ ਜੀਵਨ ਬਿਤਾਈਏ

See the chapter Copy




ਤੀਤੁਸ ਨੂੰ 2:12

Follow us:

Advertisements


Advertisements