Online Bible

- Advertisements -




ਤੀਤੁਸ ਨੂੰ 2:13 - ਪਵਿੱਤਰ ਬਾਈਬਲ

13 ਉਦੋਂ ਜਦੋਂ ਕਿ ਅਸੀਂ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਆਮਦ ਦਾ ਇੰਤਜ਼ਾਰ ਕਰ ਰਹੇ ਸਾਂ, ਸਾਨੂੰ ਇਸੇ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ। ਉਹ ਸਾਡੀ ਮਹਾਨ ਆਸ ਹੈ ਅਤੇ ਉਹ ਮਹਿਮਾ ਨਾਲ ਆਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਅਤੇ ਉਸ ਸ਼ੁਭ ਆਸ ਦੀ ਅਤੇ ਆਪਣੇ ਮਹਾਂ ਪਰਮੇਸ਼ੁਰ ਅਤੇ ਮੁਕਤੀ ਦਾਤਾ ਯਿਸੂ ਮਸੀਹ ਦੇ ਤੇਜ ਦੇ ਪਰਗਟ ਹੋਣ ਦੀ ਉਡੀਕ ਰੱਖੀਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਮਹਿਮਾ ਦੇ ਪਰਗਟ ਹੋਣ ਦੀ ਉਡੀਕ ਕਰੀਏ।

See the chapter Copy

ਪਵਿੱਤਰ ਬਾਈਬਲ (Revised Common Language North American Edition)

13 ਜਦੋਂ ਕਿ ਅਸੀਂ ਉਸ ਮੁਬਾਰਕ ਉਮੀਦ ਦੇ ਪੂਰੇ ਹੋਣ ਦੀ ਉਡੀਕ ਵਿੱਚ ਹਾਂ । ਉਸ ਸਮੇਂ ਸਾਡੇ ਮਹਾਨ ਪਰਮੇਸ਼ਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਮਹਿਮਾ ਪ੍ਰਗਟ ਹੋਵੇਗੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

13 ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ਵਰ ਅਤੇ ਮੁਕਤੀਦਾਤਾ ਯਿਸ਼ੂ ਮਸੀਹ ਦੀ ਮਹਿਮਾ ਦੇ ਦੁਬਾਰਾ ਵਾਪਸ ਪਰਗਟ ਹੋਣ ਦੀ ਉਡੀਕ ਕਰੀਏ।

See the chapter Copy

Punjabi Standard Bible

13 ਅਤੇ ਉਸ ਮੁਬਾਰਕ ਆਸ ਅਤੇ ਆਪਣੇ ਮਹਾਨ ਪਰਮੇਸ਼ਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਮਹਿਮਾ ਦੇ ਪਰਗਟ ਹੋਣ ਦੀ ਉਡੀਕ ਕਰੀਏ

See the chapter Copy




ਤੀਤੁਸ ਨੂੰ 2:13

Follow us:

Advertisements


Advertisements