Online Bible

- Advertisements -




ਤੀਤੁਸ ਨੂੰ 2:14 - ਪਵਿੱਤਰ ਬਾਈਬਲ

14 ਉਸ ਨੇ ਸਾਡੇ ਲਈ ਆਪਣੀ ਕੁਰਬਾਨੀ ਦਿੱਤੀ, ਤਾਂ ਕਿ ਉਹ ਸਾਨੂੰ ਹਰ ਬੁਰੀ ਸ਼ੈਅ ਤੋਂ ਬਚਾ ਸੱਕੇ ਅਤੇ ਸਾਨੂੰ ਪਵਿੱਤਰ ਬੰਦੇ ਬਣਾ ਸੱਕੇ ਜਿਹੜੇ ਸਿਰਫ਼ ਉਸੇ ਦੇ ਹਨ, ਅਤੇ ਜਿਹੜੇ ਹਰ ਵੇਲੇ ਚੰਗੇ ਕੰਮ ਕਰਨਾ ਚਾਹੁੰਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਜਿਹ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਭਈ ਸਾਰੇ ਕੁਧਰਮ ਤੋਂ ਸਾਡਾ ਨਿਸਤਾਰਾ ਕਰੇ ਅਤੇ ਖਾਸ ਆਪਣੇ ਲਈ ਇੱਕ ਕੌਮ ਨੂੰ ਪਾਕ ਕਰੇ ਜੋ ਸ਼ੁਭ ਕਰਮਾਂ ਵਿੱਚ ਸਰਗਰਮ ਹੋਵੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

14 ਉਹਨਾਂ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਉਹ ਸਾਨੂੰ ਸਾਰੀ ਦੁਸ਼ਟਤਾ ਤੋਂ ਛੁਟਕਾਰਾ ਦੇਣ ਤਾਂ ਜੋ ਉਹ ਸਾਨੂੰ ਆਪਣੇ ਲੋਕ ਹੋਣ ਦੇ ਲਈ ਸ਼ੁੱਧ ਕਰਨ ਅਤੇ ਹਰ ਤਰ੍ਹਾਂ ਦੀ ਭਲਾਈ ਕਰਨ ਦੇ ਲਈ ਤਿਆਰ ਕਰਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

14 ਮਸੀਹ ਯਿਸ਼ੂ ਨੇ ਆਪਣੇ ਆਪ ਨੂੰ ਸਾਡੇ ਲਈ ਸਾਨੂੰ ਸਾਰੀ ਬੁਰਾਈ ਤੋਂ ਛੁਟਕਾਰਾ ਦੇਣ ਅਤੇ ਆਪਣੇ ਲਈ ਇੱਕ ਅਜਿਹੇ ਲੋਕਾਂ ਨੂੰ ਸ਼ੁੱਧ ਕਰਨ ਲਈ ਦਿੱਤਾ, ਜੋ ਉਸ ਦੇ ਆਪਣੇ ਹਨ, ਜੋ ਭਲਾ ਕਰਨ ਲਈ ਉਤਸੁਕ ਹਨ।

See the chapter Copy

Punjabi Standard Bible

14 ਜਿਸ ਨੇ ਆਪਣੇ ਆਪ ਨੂੰ ਸਾਡੀ ਖਾਤਰ ਦੇ ਦਿੱਤਾ, ਤਾਂਕਿ ਉਹ ਸਾਨੂੰ ਸਾਰੇ ਕੁਧਰਮ ਤੋਂ ਛੁਡਾਵੇ ਅਤੇ ਸਾਨੂੰ ਸ਼ੁੱਧ ਕਰਕੇ ਆਪਣੀ ਅਜਿਹੀ ਖਾਸ ਪਰਜਾ ਬਣਾਵੇ ਜਿਹੜੀ ਭਲੇ ਕੰਮਾਂ ਲਈ ਉਤਸ਼ਾਹੀ ਹੋਵੇ।

See the chapter Copy




ਤੀਤੁਸ ਨੂੰ 2:14

Follow us:

Advertisements


Advertisements