ਤੀਤੁਸ ਨੂੰ 2:2 - ਪਵਿੱਤਰ ਬਾਈਬਲ2 ਵਡੇਰੀ ਉਮਰ ਦੇ ਆਦਮੀਆਂ ਨੂੰ ਸਵੈਂ ਕਾਬੂ ਰੱਖਣਾ, ਗੰਭੀਰ ਰਹਿਣਾ, ਅਤੇ ਸਿਆਣਾ ਹੋਣਾ ਸਿੱਖਾਓ। ਉਨ੍ਹਾਂ ਨੂੰ ਸੱਚੇ ਵਿਸ਼ਵਾਸ ਦਾ ਅਨੁਸਰਣ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਕੋਲ, ਪ੍ਰੇਮ ਅਤੇ ਧੀਰਜ ਹੋਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)2 ਭਈ ਬੁੱਢੇ ਪੁਰਸ਼ ਪਰਹੇਜ਼ਗਾਰ, ਗੰਭੀਰ, ਸੁਰਤ ਵਾਲੇ, ਅਤੇ ਨਿਹਚਾ, ਪ੍ਰੇਮ ਅਰ ਧੀਰਜ ਵਿੱਚ ਪੱਕੇ ਹੋਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਜੋ ਬਜ਼ੁਰਗ ਪਰਹੇਜ਼ਗਾਰ, ਗੰਭੀਰ, ਸੁਰਤ ਵਾਲੇ, ਵਿਸ਼ਵਾਸ, ਪਿਆਰ ਅਤੇ ਸਹਿਣਸ਼ੀਲਤਾ ਵਿੱਚ ਮਜ਼ਬੂਤ ਹੋਣ। See the chapterਪਵਿੱਤਰ ਬਾਈਬਲ (Revised Common Language North American Edition)2 ਬਜ਼ੁਰਗ ਆਦਮੀਆਂ ਨੂੰ ਸਿਖਾ ਕਿ ਉਹ ਸੁਚੇਤ, ਆਦਰਯੋਗ, ਸੰਜਮੀ, ਵਿਸ਼ਵਾਸ ਵਿੱਚ ਪੱਕੇ, ਪਿਆਰ ਕਰਨ ਵਾਲੇ ਅਤੇ ਧੀਰਜਵਾਨ ਹੋਣ । See the chapterਪੰਜਾਬੀ ਮੌਜੂਦਾ ਤਰਜਮਾ2 ਭਾਵ, ਬਜ਼ੁਰਗਾਂ ਨੂੰ ਸੁਚੇਤ ਅਤੇ ਗੰਭੀਰ ਅਤੇ ਸੰਜਮ ਰੱਖਣਾ ਚਾਹੀਦਾ ਹੈ, ਅਤੇ ਉਨ੍ਹਾਂ ਦਾ ਵਿਸ਼ਵਾਸ ਅਤੇ ਪਿਆਰ ਅਤੇ ਧੀਰਜ ਪੱਕਾ ਹੋਣਾ ਚਾਹੀਦਾ ਹੈ। See the chapterPunjabi Standard Bible2 ਬਜ਼ੁਰਗ ਆਦਮੀਆਂ ਨੂੰ ਸੰਜਮੀ, ਆਦਰਯੋਗ, ਸਮਝਦਾਰ ਅਤੇ ਵਿਸ਼ਵਾਸ, ਪ੍ਰੇਮ ਅਤੇ ਧੀਰਜ ਵਿੱਚ ਤਕੜੇ ਹੋਣਾ ਚਾਹੀਦਾ ਹੈ। See the chapter |