ਤੀਤੁਸ ਨੂੰ 2:4 - ਪਵਿੱਤਰ ਬਾਈਬਲ4 ਇਸ ਢੰਗ ਨਾਲ, ਉਹ ਜਵਾਨ ਔਰਤਾਂ ਨੂੰ ਆਪਣੇ ਪਤੀਆਂ ਅਤੇ ਬੱਚਿਆਂ ਨੂੰ ਪਿਆਰ ਕਰਨਾ ਸਿੱਖਾ ਸੱਕਦੇ ਹਨ। See the chapterਪਵਿੱਤਰ ਬਾਈਬਲ O.V. Bible (BSI)4 ਭਈ ਮੁਟਿਆਰਾਂ ਨੂੰ ਅਜਿਹੀ ਮੱਤ ਦੇਣ ਜੋ ਓਹ ਆਪਣੇ ਪਤੀਆਂ ਨਾਲ ਪ੍ਰੇਮ ਰੱਖਣ ਅਤੇ ਬਾਲ ਬੱਚਿਆਂ ਨਾਲ ਪਿਆਰ ਕਰਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਭਈ ਜਵਾਨ ਇਸਤਰੀਆਂ ਨੂੰ ਅਜਿਹੀ ਸਿੱਖਿਆ ਦੇਣ, ਜੋ ਓਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪਿਆਰ ਕਰਨ। See the chapterਪਵਿੱਤਰ ਬਾਈਬਲ (Revised Common Language North American Edition)4 ਅਤੇ ਜਵਾਨ ਔਰਤਾਂ ਨੂੰ ਇਸ ਤਰ੍ਹਾਂ ਸਿੱਖਿਆ ਦੇਣ ਕਿ ਉਹ ਆਪਣੇ ਪਤੀਆਂ ਅਤੇ ਬੱਚਿਆਂ ਨੂੰ ਪਿਆਰ ਕਰਨ ਵਾਲੀਆਂ, See the chapterਪੰਜਾਬੀ ਮੌਜੂਦਾ ਤਰਜਮਾ4 ਫਿਰ ਉਹ ਜਵਾਨ ਔਰਤਾਂ ਨੂੰ ਅਜਿਹੀ ਸਿੱਖਿਆ ਦੇਣ, ਜੋ ਓਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪਿਆਰ ਕਰਨ, See the chapterPunjabi Standard Bible4 ਤਾਂਕਿ ਜਵਾਨ ਔਰਤਾਂ ਨੂੰ ਸਿਖਾ ਸਕਣ ਕਿ ਉਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪ੍ਰੇਮ ਰੱਖਣ See the chapter |