ਤੀਤੁਸ ਨੂੰ 2:5 - ਪਵਿੱਤਰ ਬਾਈਬਲ5 ਉਹ ਜਵਾਨ ਔਰਤਾਂ ਨੂੰ ਸਿਆਣੀਆਂ ਅਤੇ ਸ਼ੁੱਧ ਗੱਲਾਂ, ਆਪਣੇ ਘਰਾਂ ਦੀ ਦੇਖ ਭਾਲ ਕਰਨੀ, ਅਤੇ ਆਪਣੇ ਪਤੀਆਂ ਨੂੰ ਆਗਿਆਕਾਰੀ ਹੋਣਾ ਸਿੱਖਾ ਸੱਕਦੀਆਂ ਹਨ। ਫ਼ੇਰ ਕੋਈ ਵਿਅਕਤੀ ਵੀ ਉਸ ਉਪਦੇਸ਼ ਦੀ ਆਲੋਚਨਾ ਨਹੀਂ ਕਰ ਸੱਕੇਗਾ ਜਿਹੜਾ ਸਾਨੂੰ ਪਰਮੇਸ਼ੁਰ ਨੇ ਪ੍ਰਦਾਨ ਕੀਤਾ ਹੈ। See the chapterਪਵਿੱਤਰ ਬਾਈਬਲ O.V. Bible (BSI)5 ਸੁਰਤ ਵਾਲੀਆਂ, ਸਤਵੰਤੀਆਂ, ਸੁਘੜ ਬੀਬੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਭਈ ਪਰਮੇਸ਼ੁਰ ਦੇ ਬਚਨ ਦੀ ਬਦਨਾਮੀ ਨਾ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਸਮਝਦਾਰ, ਪਵਿੱਤਰ, ਘਰ ਸੰਭਾਲਣ ਵਾਲੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਤਾਂ ਜੋ ਪਰਮੇਸ਼ੁਰ ਦੇ ਬਚਨ ਦੀ ਨਿੰਦਿਆ ਨਾ ਹੋਵੇ। See the chapterਪਵਿੱਤਰ ਬਾਈਬਲ (Revised Common Language North American Edition)5 ਸੰਜਮੀ, ਸ਼ੁੱਧ, ਆਪਣੇ ਘਰ ਦੀ ਦੇਖਭਾਲ ਕਰਨ ਵਾਲੀਆਂ, ਦਇਆਵਾਨ ਅਤੇ ਆਪਣੇ ਪਤੀਆਂ ਦੀ ਆਗਿਆ ਮੰਨਣ ਵਾਲੀਆਂ ਹੋਣ ਤਾਂ ਜੋ ਪਰਮੇਸ਼ਰ ਦੇ ਵਚਨ ਦੀ ਨਿੰਦਾ ਨਾ ਹੋਵੇ । See the chapterਪੰਜਾਬੀ ਮੌਜੂਦਾ ਤਰਜਮਾ5 ਸਵੈ-ਨਿਯੰਤ੍ਰਿਤ ਅਤੇ ਪਵਿੱਤਰ, ਘਰ ਸੰਭਾਲਣ ਵਾਲੀਆਂ, ਦਿਆਲੂ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ, ਤਾਂ ਜੋ ਕੋਈ ਵੀ ਪਰਮੇਸ਼ਵਰ ਦੇ ਬਚਨ ਨੂੰ ਬਦਨਾਮ ਨਾ ਕਰੇ। See the chapterPunjabi Standard Bible5 ਅਤੇ ਸਮਝਦਾਰ, ਪਵਿੱਤਰ, ਘਰ ਦਾ ਚੰਗਾ ਪ੍ਰਬੰਧ ਕਰਨ ਵਾਲੀਆਂ ਅਤੇ ਆਪਣੇ ਪਤੀਆਂ ਦੇ ਅਧੀਨ ਰਹਿਣ ਵਾਲੀਆਂ ਹੋਣ, ਤਾਂਕਿ ਪਰਮੇਸ਼ਰ ਦੇ ਵਚਨ ਦੀ ਬਦਨਾਮੀ ਨਾ ਹੋਵੇ। See the chapter |