ਤੀਤੁਸ ਨੂੰ 2:6 - ਪਵਿੱਤਰ ਬਾਈਬਲ6 ਉਸੇ ਤਰ੍ਹਾਂ ਜਵਾਨ ਆਦਮੀਆਂ ਨੂੰ ਵੀ ਸਿਆਣੇ ਉਪਦੇਸ਼ ਦੇਣੇ ਚਾਹੀਦੇ ਹਨ। See the chapterਪਵਿੱਤਰ ਬਾਈਬਲ O.V. Bible (BSI)6 ਇਸੇ ਪਰਕਾਰ ਜੁਆਨਾਂ ਨੂੰ ਤਗੀਦ ਕਰ ਭਈ ਸੁਰਤ ਵਾਲੇ ਹੋਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਇਸੇ ਤਰ੍ਹਾਂ ਨੌਜਵਾਨਾਂ ਨੂੰ ਸਮਝਾ ਜੋ ਬਹੁਤੇ ਕਾਹਲੇ ਨਾ ਹੋਣ। See the chapterਪਵਿੱਤਰ ਬਾਈਬਲ (Revised Common Language North American Edition)6 ਇਸੇ ਤਰ੍ਹਾਂ ਨੌਜਵਾਨਾਂ ਨੂੰ ਵੀ ਸਿਖਾ ਕਿ ਉਹ ਸੰਜਮੀ ਹੋਣ । See the chapterਪੰਜਾਬੀ ਮੌਜੂਦਾ ਤਰਜਮਾ6 ਇਸੇ ਤਰ੍ਹਾਂ, ਨੌਜਵਾਨਾਂ ਨੂੰ ਸੰਜਮ ਰੱਖਣ ਲਈ ਉਤਸ਼ਾਹਿਤ ਕਰ। See the chapterPunjabi Standard Bible6 ਇਸੇ ਤਰ੍ਹਾਂ ਜਵਾਨਾਂ ਨੂੰ ਸਿਖਾ ਕਿ ਉਹ ਸਭਨਾਂ ਗੱਲਾਂ ਵਿੱਚ ਸੰਜਮੀ ਹੋਣ। See the chapter |