ਤੀਤੁਸ ਨੂੰ 2:8 - ਪਵਿੱਤਰ ਬਾਈਬਲ8 ਅਤੇ ਜਦੋਂ ਤੁਸੀਂ ਬੋਲੋ, ਤਾਂ ਸੱਚ ਦੱਸੋ ਤਾਂ ਜੋ ਤੁਹਾਡੀ ਆਲੋਚਨਾ ਨਾ ਹੋ ਸੱਕੇ। ਤਾਂ ਕੋਈ ਵੀ ਵਿਅਕਤੀ ਜਿਹੜਾ ਤੁਹਾਡੇ ਵਿਰੁੱਧ ਹੈ, ਸ਼ਰਮਸਾਰ ਹੋ ਜਾਵੇਗਾ ਕਿਉਂਕਿ ਉਸ ਦੇ ਕੋਲ ਸਾਡੇ ਵਿਰੁੱਧ ਬੋਲ ਸੱਕਣ ਲਈ ਕੁਝ ਨਹੀਂ ਹੋਵੇਗਾ। See the chapterਪਵਿੱਤਰ ਬਾਈਬਲ O.V. Bible (BSI)8 ਅਤੇ ਖਰਾ ਬਚਨ ਹੋਵੇ ਜਿਹ ਦੇ ਉੱਤੇ ਕੋਈ ਦੋਸ਼ ਨਾ ਲੱਗ ਸੱਕੇ ਭਈ ਵਿਰੋਧੀ ਸਾਡੇ ਉੱਤੇ ਔਗੁਣ ਲਾਉਣ ਦਾ ਦਾਉ ਨਾ ਪਾ ਕੇ ਲੱਜਿਆਵਾਨ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਤੇਰੇ ਬਚਨਾਂ ਵਿੱਚ ਖਰਿਆਈ ਹੋਵੇ ਤਾਂ ਜੋ ਵਿਰੋਧੀ ਨੂੰ ਸਾਡੇ ਉੱਤੇ ਦੋਸ਼ ਲਾਉਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ। See the chapterਪਵਿੱਤਰ ਬਾਈਬਲ (Revised Common Language North American Edition)8 ਤੇਰੇ ਸ਼ਬਦ ਇੰਨੇ ਖਰੇ ਹੋਣ ਕਿ ਕੋਈ ਵੀ ਉਹਨਾਂ ਦੀ ਆਲੋਚਨਾ ਨਾ ਕਰ ਸਕੇ ਅਤੇ ਤੇਰੇ ਵਿਰੋਧੀ ਸਾਡੇ ਵਿੱਚ ਕੋਈ ਦੋਸ਼ ਨਾ ਦੇਖ ਕੇ ਸ਼ਰਮਿੰਦੇ ਹੋਣ । See the chapterਪੰਜਾਬੀ ਮੌਜੂਦਾ ਤਰਜਮਾ8 ਤੇਰੇ ਬਚਨਾਂ ਵਿੱਚ ਖਰਿਆਈ ਹੋਵੇ ਤਾਂ ਜੋ ਵਿਰੋਧੀ ਨੂੰ ਸਾਡੇ ਬਚਨਾਂ ਉੱਤੇ ਦੋਸ਼ ਲਾਉਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ। See the chapterPunjabi Standard Bible8 ਅਤੇ ਤੇਰੀ ਬੋਲੀ ਅਜਿਹੀ ਖਰੀ ਹੋਵੇ ਜਿਸ 'ਤੇ ਦੋਸ਼ ਨਾ ਲਾਇਆ ਜਾ ਸਕੇ ਤਾਂਕਿ ਵਿਰੋਧੀਆਂ ਨੂੰ ਸਾਡੇ ਵਿਖੇ ਕੁਝ ਵੀ ਬੁਰਾ ਕਹਿਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ। See the chapter |