ਤੀਤੁਸ ਨੂੰ 2:9 - ਪਵਿੱਤਰ ਬਾਈਬਲ9 ਇਹ ਗੱਲਾਂ ਉਨ੍ਹਾਂ ਲੋਕਾਂ ਨੂੰ ਦੱਸੋ ਜਿਹੜੇ ਗੁਲਾਮ ਹਨ। ਉਨ੍ਹਾਂ ਨੂੰ ਹਰ ਵੇਲੇ ਆਪਣੇ ਮਾਲਕਾਂ ਦਾ ਹੁਕਮ ਮੰਨਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨਾਲ ਦਲੀਲਬਾਜ਼ੀ ਨਹੀਂ ਕਰਨੀ ਚਾਹੀਦੀ। See the chapterਪਵਿੱਤਰ ਬਾਈਬਲ O.V. Bible (BSI)9 ਗੁਲਾਮਾਂ ਨੂੰ ਤਗੀਦ ਕਰ ਜੋ ਆਪਣਿਆਂ ਮਾਲਕਾਂ ਦੇ ਅਧੀਨ ਰਹਿਣ ਅਤੇ ਸਭਨਾਂ ਗੱਲਾਂ ਵਿੱਚ ਉਨ੍ਹਾਂ ਦੇ ਮਨ ਭਾਉਂਦੇ ਹੋਣ ਅਤੇ ਗੱਲ ਨਾ ਮੋੜਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਨੌਕਰਾਂ ਨੂੰ ਸਮਝਾ ਕਿ ਉਹ ਆਪਣੇ ਮਾਲਕਾਂ ਦੀ ਹਰੇਕ ਗੱਲ ਮੰਨਣ ਅਤੇ ਉਹਨਾਂ ਦੇ ਮਨਭਾਉਂਦੇ ਕੰਮ ਕਰਨ। See the chapterਪਵਿੱਤਰ ਬਾਈਬਲ (Revised Common Language North American Edition)9 ਗ਼ੁਲਾਮਾਂ ਨੂੰ ਸਿਖਾ ਕਿ ਉਹ ਹਰ ਗੱਲ ਵਿੱਚ ਆਪਣੇ ਮਾਲਕਾਂ ਦੇ ਆਗਿਆਕਾਰ ਹੋਣ ਅਤੇ ਹਰ ਤਰ੍ਹਾਂ ਨਾਲ ਮਾਲਕਾਂ ਨੂੰ ਖ਼ੁਸ਼ ਰੱਖਣ । ਉਹ ਉਹਨਾਂ ਦੇ ਕਿਸੇ ਹੁਕਮ ਦਾ ਵਿਰੋਧ ਨਾ ਕਰਨ See the chapterਪੰਜਾਬੀ ਮੌਜੂਦਾ ਤਰਜਮਾ9 ਨੌਕਰਾਂ ਨੂੰ ਹਰ ਗੱਲ ਵਿੱਚ ਆਪਣੇ ਮਾਲਕਾਂ ਦੇ ਅਧੀਨ ਰਹਿਣਾ ਸਿਖਾ, ਉਹਨਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਨ, ਅਤੇ ਉਹਨਾਂ ਨੂੰ ਵਾਪਸ ਜਵਾਬ ਨਾ ਦੇਣ, See the chapterPunjabi Standard Bible9 ਦਾਸਾਂ ਨੂੰ ਚਾਹੀਦਾ ਹੈ ਕਿ ਉਹ ਸਾਰੀਆਂ ਗੱਲਾਂ ਵਿੱਚ ਆਪਣੇ ਮਾਲਕਾਂ ਦੇ ਅਧੀਨ ਰਹਿਣ, ਉਨ੍ਹਾਂ ਨੂੰ ਪ੍ਰਸੰਨ ਰੱਖਣ, ਪਲਟ ਕੇ ਜਵਾਬ ਨਾ ਦੇਣ, See the chapter |