ਤੀਤੁਸ ਨੂੰ 3:1 - ਪਵਿੱਤਰ ਬਾਈਬਲ1 ਲੋਕਾਂ ਨੂੰ ਆਖੋ ਕਿ ਹਰ ਵੇਲੇ ਇਹ ਗੱਲਾਂ ਕਰਨੀਆਂ ਚੇਤੇ ਰੱਖਣ; ਹਾਕਮਾਂ ਅਤੇ ਆਗੂਆਂ ਦੇ ਹਮੇਸ਼ਾਂ ਅਧੀਨ ਰਹਿਣ; ਉਨ੍ਹਾਂ ਆਗੂਆਂ ਨੂੰ ਮੰਨਣ ਲਈ ਅਤੇ ਹਰ ਤਰ੍ਹਾਂ ਦਾ ਚੰਗਾ ਕੰਮ ਕਰਨ ਲਈ ਤਿਆਰ ਰਹਿਣ ਲਈ। See the chapterਪਵਿੱਤਰ ਬਾਈਬਲ O.V. Bible (BSI)1 ਉਨ੍ਹਾਂ ਨੂੰ ਚੇਤੇ ਕਰਾ ਭਈ ਹਾਕਮਾਂ ਅਤੇ ਇਖ਼ਤਿਆਰ ਵਾਲਿਆਂ ਦੇ ਅਧੀਨ ਹੋਣ ਅਤੇ ਆਗਿਆਕਾਰ ਬਣੇ ਰਹਿਣ । ਨਾਲੇ ਹਰੇਕ ਸ਼ੁਭ ਕਰਮ ਉੱਤੇ ਲੱਕ ਬੰਨ੍ਹੀ ਰੱਖਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਉਨ੍ਹਾਂ ਨੂੰ ਯਾਦ ਕਰਾ ਕਿ ਹਾਕਮਾਂ ਅਤੇ ਅਧਿਕਾਰੀਆਂ ਦੇ ਅਧੀਨ ਹੋਣ ਅਤੇ ਆਗਿਆਕਾਰੀ ਬਣੇ ਰਹਿਣ ਅਤੇ ਹਰੇਕ ਭਲੇ ਕੰਮ ਲਈ ਤਿਆਰ ਰਹਿਣ। See the chapterਪਵਿੱਤਰ ਬਾਈਬਲ (Revised Common Language North American Edition)1 ਆਪਣੇ ਲੋਕਾਂ ਨੂੰ ਯਾਦ ਕਰਵਾਉਂਦਾ ਰਹਿ ਕਿ ਉਹ ਆਪਣੇ ਅਧਿਕਾਰੀਆਂ ਅਤੇ ਸਰਕਾਰਾਂ ਦੇ ਅਧੀਨ ਰਹਿਣ, ਉਹਨਾਂ ਦੀ ਆਗਿਆ ਮੰਨਣ ਅਤੇ ਹਰ ਭਲੇ ਕੰਮ ਦੇ ਲਈ ਤਿਆਰ ਰਹਿਣ । See the chapterਪੰਜਾਬੀ ਮੌਜੂਦਾ ਤਰਜਮਾ1 ਲੋਕ ਹਾਕਮਾਂ ਅਤੇ ਅਧਿਕਾਰੀਆਂ ਦੇ ਅਧੀਨ ਹੋਣ, ਆਗਿਆਕਾਰੀ ਬਣੇ ਰਹਿਣ, ਹਰੇਕ ਭਲੇ ਕੰਮ ਲਈ ਹਮੇਸ਼ਾ ਤਿਆਰ ਰਹਿਣ ਲਈ ਕਲੀਸਿਆ ਨੂੰ ਸਿਖਾ, See the chapterPunjabi Standard Bible1 ਉਨ੍ਹਾਂ ਨੂੰ ਚੇਤੇ ਕਰਾਉਂਦਾ ਰਹਿ ਕਿ ਉਹ ਹਕੂਮਤਾਂ ਅਤੇ ਇਖ਼ਤਿਆਰਾਂ ਦੇ ਅਧੀਨ ਰਹਿਣ, ਆਗਿਆ ਮੰਨਣ, ਹਰੇਕ ਭਲੇ ਕੰਮ ਲਈ ਤਿਆਰ ਰਹਿਣ, See the chapter |