Online Bible

- Advertisements -




ਤੀਤੁਸ ਨੂੰ 3:8 - ਪਵਿੱਤਰ ਬਾਈਬਲ

8 ਇਹ ਇੱਕ ਸੱਚਾ ਉਪਦੇਸ਼ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਨਿਸ਼ਿਚਤ ਕਰ ਲਵੋ ਕਿ ਲੋਕ ਇਹ ਗੱਲਾਂ ਸਮਝਦੇ ਹਨ। ਫ਼ੇਰ ਜਿਹੜੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸ ਰੱਖਦੇ ਹਨ, ਆਪਣੇ ਜੀਵਨ ਨੂੰ ਚੰਗੀਆਂ ਗੱਲਾਂ ਕਰਨ ਲਈ ਵਰਤਣ ਵਾਸਤੇ ਧਿਆਨ ਰੱਖਣਗੇ। ਇਹ ਗੱਲਾਂ ਚੰਗੀਆਂ ਹਨ ਅਤੇ ਸਾਰੇ ਲੋਕਾਂ ਲਈ ਮਦਦਗਾਰ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਇਹ ਬਚਨ ਸਤ ਹੈ ਅਤੇ ਮੈਂ ਇਹੋ ਚਾਹੁੰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਦੇ ਵਿਖੇ ਪਕਿਆਈ ਨਾਲ ਬੋਲਿਆ ਕਰੇਂ ਭਈ ਜਿਨ੍ਹਾਂ ਪਰਮੇਸ਼ੁਰ ਦੀ ਪਰਤੀਤ ਕੀਤੀ ਹੈ ਓਹ ਸ਼ੁਭ ਕਰਮ ਕਰਨ ਵਿੱਚ ਚਿੱਤ ਲਾਉਣ । ਏਹ ਗੱਲਾਂ ਭਲੀਆਂ ਅਤੇ ਮਨੁੱਖਾਂ ਲਈ ਗੁਣਕਾਰ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਇਹ ਬਚਨ ਸੱਚ ਹੈ ਅਤੇ ਮੈਂ ਇਹੋ ਚਾਹੁੰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਦੇ ਬਾਰੇ ਦਲੇਰੀ ਨਾਲ ਬੋਲਿਆ ਕਰ ਕਿ ਜਿਨ੍ਹਾਂ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕੀਤਾ ਹੈ ਉਹ ਭਲੇ ਕੰਮਾਂ ਵਿੱਚ ਲੱਗੇ ਰਹਿਣ। ਇਹ ਗੱਲਾਂ ਭਲੀਆਂ ਅਤੇ ਮਨੁੱਖਾਂ ਦੇ ਲਾਭ ਦੀਆਂ ਹਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

8 ਇਹ ਸ਼ਬਦ ਭਰੋਸੇਯੋਗ ਹਨ । ਮੈਂ ਚਾਹੁੰਦਾ ਹਾਂ ਕਿ ਤੂੰ ਇਹਨਾਂ ਗੱਲਾਂ ਉੱਤੇ ਖ਼ਾਸ ਜ਼ੋਰ ਦੇਵੇਂ ਤਾਂ ਜੋ ਉਹ ਜਿਹੜੇ ਪਰਮੇਸ਼ਰ ਵਿੱਚ ਵਿਸ਼ਵਾਸ ਕਰ ਚੁੱਕੇ ਹਨ ਭਲੇ ਕੰਮ ਕਰਨ ਵੱਲ ਧਿਆਨ ਦੇਣ । ਇਹ ਗੱਲਾਂ ਭਲੀਆਂ ਅਤੇ ਸਾਰਿਆਂ ਦੇ ਲਈ ਲਾਭਦਾਇਕ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

8 ਇਹ ਇੱਕ ਭਰੋਸੇਯੋਗ ਕਹਾਵਤ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਨ੍ਹਾਂ ਗੱਲਾਂ ਤੇ ਜ਼ੋਰ ਦਿਓ, ਤਾਂ ਜੋ ਉਹ ਲੋਕ ਜਿਨ੍ਹਾਂ ਨੇ ਪਰਮੇਸ਼ਵਰ ਤੇ ਭਰੋਸਾ ਕੀਤਾ ਹੈ ਉਹ ਆਪਣੇ ਆਪ ਨੂੰ ਭਲੇ ਕੰਮਾਂ ਲਈ ਸਮਰਪਿਤ ਕਰਨ ਲਈ ਸਾਵਧਾਨ ਰਹਿਣ। ਇਹ ਗੱਲਾਂ ਭਲੀਆਂ ਅਤੇ ਹਰ ਮਨੁੱਖ ਦੇ ਲਈ ਲਾਭਦਾਇਕ ਹਨ।

See the chapter Copy

Punjabi Standard Bible

8 ਇਹ ਗੱਲਾਂ ਸੱਚ ਹਨ ਅਤੇ ਮੈਂ ਚਾਹੁੰਦਾ ਹਾਂ ਕਿ ਤੂੰ ਇਨ੍ਹਾਂ ਗੱਲਾਂ ਉੱਤੇ ਜ਼ੋਰ ਦੇ ਤਾਂਕਿ ਜਿਨ੍ਹਾਂ ਨੇ ਪਰਮੇਸ਼ਰ ਉੱਤੇ ਵਿਸ਼ਵਾਸ ਕੀਤਾ ਹੈ ਉਹ ਭਲੇ ਕੰਮ ਕਰਨ ਵਿੱਚ ਮਨ ਲਾਉਣ। ਇਹ ਗੱਲਾਂ ਮਨੁੱਖਾਂ ਦੇ ਲਈ ਭਲੀਆਂ ਅਤੇ ਲਾਭਦਾਇਕ ਹਨ।

See the chapter Copy




ਤੀਤੁਸ ਨੂੰ 3:8

Follow us:

Advertisements


Advertisements