ਜ਼ਕਰਯਾਹ 1:1 - ਪਵਿੱਤਰ ਬਾਈਬਲ1 ਬਰਕਯਾਹ ਦੇ ਪੁੱਤਰ ਜ਼ਕਰਯਾਹ ਨੂੰ ਯਹੋਵਾਹ ਵੱਲੋਂ ਇਹ ਬਾਣੀ ਹੋਈ। ਇਹ ਫ਼ਾਰਸ ਦੇ ਪਾਤਸ਼ਾਹ ਦਾਰਾ ਦੇ ਦੂਜੇ ਸਾਲ ਦੇ 8 ਵੇਂ ਮਹੀਨੇ ਦੀ ਗੱਲ ਹੈ। (ਜ਼ਕਰਯਾਹ ਬਰਕਯਾਹ ਦਾ ਪੁੱਤਰ ਸੀ ਅਤੇ ਬਰਕਯਾਹ ਇੱਦੋ ਨਬੀ ਦਾ ਪੁੱਤਰ ਸੀ।) ਉਹ ਸੰਦੇਸ਼ ਇਉਂ ਸੀ: See the chapterਪਵਿੱਤਰ ਬਾਈਬਲ O.V. Bible (BSI)1 ਦਾਰਾ ਦੇ ਦੂਜੇ ਵਰ੍ਹੇ ਦੇ ਅੱਠਵੇਂ ਮਹੀਨੇ ਵਿੱਚ ਯਹੋਵਾਹ ਦੀ ਬਾਣੀ ਬਰਕਯਾਹ ਦੇ ਪੁੱਤ੍ਰ ਇੱਦੋ ਦੇ ਪੋਤ੍ਰੇ ਜ਼ਕਰਯਾਹ ਨਬੀ ਨੂੰ ਆਈ ਕਿ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਸਮਰਾਟ ਦਾਰਾ ਦੇ ਰਾਜ ਦੇ ਦੂਜੇ ਸਾਲ ਦੇ ਅੱਠਵੇਂ ਮਹੀਨੇ ਵਿੱਚ ਯਹੋਵਾਹ ਦਾ ਬਚਨ ਬਰਕਯਾਹ ਦੇ ਪੁੱਤਰ ਇੱਦੋ ਦੇ ਪੋਤੇ ਜ਼ਕਰਯਾਹ ਨਬੀ ਨੂੰ ਆਇਆ ਕਿ See the chapter |