Online Bible

- Advertisements -




ਜ਼ਕਰਯਾਹ 1:8 - ਪਵਿੱਤਰ ਬਾਈਬਲ

8 ਰਾਤ ਵੇਲੇ, ਮੈਂ ਇੱਕ ਆਦਮੀ ਨੂੰ ਲਾਲ ਘੋੜੇ ਤੇ ਸਵਾਰ ਵੇਖਿਆ ਉਹ ਵਾਦੀ ਵਿੱਚ ਮਹਿਂਦੀ ਦੀਆਂ ਝਾੜੀਆਂ ਵਿੱਚਕਾਰ ਖੜੋਤਾ ਸੀ। ਉਸ ਦੇ ਪਿੱਛੇ ਲਾਲ, ਭੂਰੇ ਅਤੇ ਚਿੱਟੇ ਘੋੜੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਮੈਂ ਰਾਤ ਨੂੰ ਡਿੱਠਾ ਤਾਂ ਵੇਖੋ, ਇੱਕ ਮਨੁੱਖ ਲਾਲ ਘੋੜੇ ਉੱਤੇ ਸਵਾਰ ਮਹਿੰਦੀ ਦੇ ਬੂਟਿਆਂ ਵਿੱਚ ਜਿਹੜੇ ਨੀਵੇਂ ਥਾਂ ਉੱਤੇ ਸਨ ਖੜਾ ਸੀ। ਉਸ ਦੇ ਮਗਰ ਲਾਲ, ਕਮੈਤ ਅਰ ਚਿੱਟੇ ਘੋੜੇ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਮੈਂ ਰਾਤ ਨੂੰ ਦੇਖਿਆ ਤਾਂ ਵੇਖੋ, ਇੱਕ ਮਨੁੱਖ ਲਾਲ ਘੋੜੇ ਉੱਤੇ ਸਵਾਰ ਮਹਿੰਦੀ ਦੇ ਬੂਟਿਆਂ ਵਿੱਚ ਜਿਹੜੇ ਨੀਵੇਂ ਥਾਂ ਉੱਤੇ ਸਨ ਖੜ੍ਹਾ ਸੀ। ਉਸ ਦੇ ਮਗਰ ਲਾਲ, ਭੂਰੇ ਅਤੇ ਚਿੱਟੇ ਘੋੜੇ ਸਨ,

See the chapter Copy




ਜ਼ਕਰਯਾਹ 1:8

Follow us:

Advertisements


Advertisements