Online Bible

- Advertisements -




ਜ਼ਕਰਯਾਹ 1:9 - ਪਵਿੱਤਰ ਬਾਈਬਲ

9 ਮੈਂ ਕਿਹਾ, “ਸੁਆਮੀ, ਇੰਨੇ ਘੋੜੇ ਕਾਹਦੇ ਲਈ ਹਨ?” ਤਦ ਇੱਕ ਫ਼ਰਿਸ਼ਤੇ ਨੇ ਮੇਰੇ ਨਾਲ ਬੋਲਦਿਆਂ ਕਿਹਾ, “ਮੈਂ ਤੈਨੂੰ ਵਿਖਾਵਾਂਗਾ ਕਿ ਇਹ ਘੋੜੇ ਕਾਹਦੇ ਲਈ ਹਨ।”

See the chapter Copy

ਪਵਿੱਤਰ ਬਾਈਬਲ O.V. Bible (BSI)

9 ਤਾਂ ਮੈਂ ਆਖਿਆ, ਹੇ ਮੇਰੇ ਪ੍ਰਭੁ, ਏਹ ਕੀ ਹਨ? ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਮੈਨੂੰ ਆਖਿਆ, ਮੈਂ ਤੈਨੂੰ ਵਿਖਾਵਾਂਗਾ ਕਿ ਏਹ ਕੀ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਤਾਂ ਮੈਂ ਕਿਹਾ, ਹੇ ਪ੍ਰਭੂ, ਇਹ ਕੀ ਹਨ? ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਮੈਨੂੰ ਕਿਹਾ, “ਮੈਂ ਤੈਨੂੰ ਵਿਖਾਵਾਂਗਾ ਕਿ ਇਹ ਕੀ ਹਨ।”

See the chapter Copy




ਜ਼ਕਰਯਾਹ 1:9

Follow us:

Advertisements


Advertisements