ਜ਼ਕਰਯਾਹ 2:1 - ਪਵਿੱਤਰ ਬਾਈਬਲ1 ਤਦ ਮੈਂ ਉੱਪਰ ਨੂੰ ਵੇਖਿਆ, ਤਾਂ ਮੈਂ ਇੱਕ ਮਨੁੱਖ ਨੂੰ ਰਸੀ ਨਾਲ ਵਸਤਾਂ ਨੂੰ ਨਾਪਦਿਆਂ ਵੇਖਿਆ। See the chapterਪਵਿੱਤਰ ਬਾਈਬਲ O.V. Bible (BSI)1 ਫੇਰ ਮੈਂ ਅੱਖਾਂ ਚੁੱਕ ਕੇ ਡਿੱਠਾ ਤਾਂ ਵੇਖੋ, ਇੱਕ ਮਨੁੱਖ ਦੇ ਹੱਥ ਵਿੱਚ ਕੱਛਣ ਦੀ ਜਰੀਬ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਫੇਰ ਮੈਂ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਇੱਕ ਮਨੁੱਖ ਦੇ ਹੱਥ ਵਿੱਚ ਨਾਪਣ ਵਾਲੀ ਰੱਸੀ ਸੀ। See the chapter |