Online Bible

- Advertisements -




ਜ਼ਕਰਯਾਹ 2:11 - ਪਵਿੱਤਰ ਬਾਈਬਲ

11 ਉਸ ਵਕਤ ਬਹੁਤ ਸਾਰੇ ਰਾਜਾਂ ਵਿੱਚੋਂ ਲੋਕ ਮੇਰੇ ਵੱਲ ਪਰਤਣਗੇ। ਉਹ ਮੇਰੀ ਪਰਜਾ ਬਨਣਗੇ ਅਤੇ ਮੈਂ ਤੁਹਾਡੇ ਸ਼ਹਿਰ ’ਚ ਵਸਾਂਗਾ।” ਤਦ ਤੁਸੀਂ ਜਾਣੋਂਗੇ ਕਿ ਸਰਬ ਸ਼ਕਤੀਮਾਨ ਯਹੋਵਾਹ ਨੇ ਮੈਨੂੰ ਭੇਜਿਆ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਓਹ ਮੇਰੀ ਪਰਜਾ ਹੋਣਗੀਆਂ, ਮੈਂ ਓਹਨਾਂ ਦੇ ਵਿੱਚ ਵੱਸਾਂਗਾ ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਘੱਲਿਆ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਉਹ ਮੇਰੀ ਪਰਜਾ ਹੋਣਗੀਆਂ, ਮੈਂ ਉਹਨਾਂ ਦੇ ਵਿੱਚ ਵੱਸਾਂਗਾ, ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ।

See the chapter Copy




ਜ਼ਕਰਯਾਹ 2:11

Follow us:

Advertisements


Advertisements