ਜ਼ਕਰਯਾਹ 2:12 - ਪਵਿੱਤਰ ਬਾਈਬਲ12 ਯਹੋਵਾਹ ਮੁੜ ਤੋਂ ਯਰੂਸ਼ਲਮ ਨੂੰ ਆਪਣਾ ਖਾਸ ਸ਼ਹਿਰ ਚੁਣੇਗਾ। ਯਹੂਦਾਹ ਨੂੰ ਉਹ ਆਪਣੀ ਪਵਿੱਤਰ ਧਰਤੀ ਦਾ ਹਿੱਸਾ ਬਣਾਵੇਗਾ। See the chapterਪਵਿੱਤਰ ਬਾਈਬਲ O.V. Bible (BSI)12 ਯਹੋਵਾਹ ਯਹੂਦਾਹ ਨੂੰ ਪਵਿੱਤਰ ਭੂਮੀ ਉੱਤੇ ਆਪਣੀ ਮਿਲਖ ਦਾ ਹਿੱਸਾ ਠਹਿਰਾਵੇਗਾ ਅਤੇ ਯਰੂਸ਼ਲਮ ਨੂੰ ਫੇਰ ਚੁਣੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਯਹੋਵਾਹ ਯਹੂਦਾਹ ਨੂੰ ਪਵਿੱਤਰ ਭੂਮੀ ਉੱਤੇ ਆਪਣੀ ਮਿਲਖ਼ ਦਾ ਹਿੱਸਾ ਠਹਿਰਾਵੇਗਾ ਅਤੇ ਯਰੂਸ਼ਲਮ ਨੂੰ ਫੇਰ ਚੁਣੇਗਾ। See the chapter |