Online Bible

- Advertisements -




ਜ਼ਕਰਯਾਹ 2:2 - ਪਵਿੱਤਰ ਬਾਈਬਲ

2 ਮੈਂ ਉਸ ਨੂੰ ਪੁੱਛਿਆ, “ਤੂੰ ਕਿੱਥੋ ਜਾ ਰਿਹਾ ਹੈਂ?” ਉਸ ਨੇ ਮੈਨੂੰ ਕਿਹਾ, “ਮੈਂ ਯਰੂਸ਼ਲਮ ਨੂੰ ਨਾਪਣ ਆਇਆ ਹਾਂ ਕਿ ਉਹ ਕਿੰਨਾ ਚੌੜਾ ਅਤੇ ਕਿੰਨਾ ਕੁ ਲੰਬਾ ਹੈ?”

See the chapter Copy

ਪਵਿੱਤਰ ਬਾਈਬਲ O.V. Bible (BSI)

2 ਮੈਂ ਆਖਿਆ ਤੂੰ ਕਿੱਥੇ ਜਾਂਦਾ ਹੈਂ? ਉਸ ਮੈਨੂੰ ਆਖਿਆ, ਯਰੂਸ਼ਲਮ ਨੂੰ ਨਾਪਣ ਲਈ ਭਈ ਵੇਖਾਂ ਉਹ ਕਿੰਨਾ ਚੌੜਾ ਹੈ ਅਤੇ ਕਿੰਨਾ ਲੰਮਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਮੈਂ ਕਿਹਾ, ਤੂੰ ਕਿੱਥੇ ਜਾਂਦਾ ਹੈਂ? ਉਸ ਮੈਨੂੰ ਕਿਹਾ, ਯਰੂਸ਼ਲਮ ਨੂੰ ਨਾਪਣ ਲਈ ਜਾਂਦਾ ਹਾਂ, ਤਾਂ ਕਿ ਵੇਖਾਂ ਉਹ ਕਿੰਨ੍ਹਾਂ ਚੌੜਾ ਹੈ ਅਤੇ ਕਿੰਨ੍ਹਾਂ ਲੰਮਾ ਹੈ।

See the chapter Copy




ਜ਼ਕਰਯਾਹ 2:2

Follow us:

Advertisements


Advertisements