ਜ਼ਕਰਯਾਹ 2:4 - ਪਵਿੱਤਰ ਬਾਈਬਲ4 ਉਸ ਨੇ ਉਸ ਨੂੰ ਕਿਹਾ, “ਨੱਸ ਕੇ ਜਾ ਅਤੇ ਉਸ ਨੌਜੁਆਨ ਨੂੰ ਆਖ ਕਿ ਯਰੂਸ਼ਲਮ ਇੰਨਾ ਵਿਸ਼ਾਲ ਹੈ ਕਿ ਨਾਪਿਆ ਨਾ ਜਾਵੇਗਾ ਉਸ ਨੂੰ ਇਹ ਗੱਲਾਂ ਆਖ: ‘ਯਰੂਸ਼ਲਮ ਬਿਨਾ ਚਾਰ ਦੀਵਾਰੀ ਦਾ ਸ਼ਹਿਰ ਹੋਵੇਗਾ। ਕਿਉਂ ਕਿ ਇੱਥੇ ਵਸਣ ਨੂੰ ਅਨੇਕਾਂ ਮਨੁੱਖ ਅਤੇ ਪਸ਼ੂ ਹੋਣਗੇ।’ See the chapterਪਵਿੱਤਰ ਬਾਈਬਲ O.V. Bible (BSI)4 ਉਸ ਨੇ ਉਹ ਨੂੰ ਆਖਿਆ, ਦੌੜ ਕੇ ਉਸ ਜੁਆਨ ਨਾਲ ਗੱਲ ਕਰ ਕਿ ਯਰੂਸ਼ਲਮ ਆਦਮੀਆਂ ਅਤੇ ਆਪਣੇ ਵਿੱਚ ਦੇ ਪਸੂਆਂ ਦੇ ਵਾਧੇ ਦੇ ਕਾਰਨ ਬਿਨ ਫਸੀਲ ਪਿੰਡਾਂ ਵਾਂਙੁ ਵੱਸੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਸ ਨੇ ਉਹ ਨੂੰ ਕਿਹਾ, ਦੌੜ ਕੇ ਉਸ ਜੁਆਨ ਨੂੰ ਕਹਿ ਕਿ ਯਰੂਸ਼ਲਮ ਆਦਮੀਆਂ ਅਤੇ ਆਪਣੇ ਵਿੱਚ ਦੇ ਪਸ਼ੂਆਂ ਦੇ ਵਾਧੇ ਦੇ ਕਾਰਨ, ਬਿਨ੍ਹਾਂ ਸ਼ਹਿਰ ਪਨਾਹ ਵਾਲੇ ਪਿੰਡਾਂ ਵਾਂਗੂੰ ਵੱਸੇਗਾ। See the chapter |