ਜ਼ਕਰਯਾਹ 2:5 - ਪਵਿੱਤਰ ਬਾਈਬਲ5 ਯਹੋਵਾਹ ਆਖਦਾ ਹੈ, ‘ਮੈਂ ਉਸ ਨੂੰ ਬਚਾਉਣ ਲਈ ਉਸ ਦੇ ਇਰਦ-ਗਿਰਦ ਅੱਗ ਦੀ ਦੀਵਾਰ ਬਣਾਵਾਂਗਾ। ਅਤੇ ਉਸ ਸ਼ਹਿਰ ਦਾ ਪਰਤਾਪ ਵੱਧਾਉਣ ਲਈ ਮੈਂ ਉੱਥੇ ਹੀ ਰਹਾਂਗਾ।’” See the chapterਪਵਿੱਤਰ ਬਾਈਬਲ O.V. Bible (BSI)5 ਮੈਂ ਉਸ ਦੇ ਦੁਆਲੇ ਉਸ ਦੇ ਲਈ ਅੱਗ ਦੀ ਕੰਧ ਹੋਵਾਂਗਾ ਅਤੇ ਉਸ ਦੇ ਵਿੱਚ ਪਰਤਾਪ ਲਈ ਹੋਵਾਂਗਾ। ਯਹੋਵਾਹ ਦਾ ਵਾਕ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਮੈਂ ਉਸ ਦੇ ਦੁਆਲੇ ਉਸ ਦੇ ਲਈ ਅੱਗ ਦੀ ਸ਼ਹਿਰ ਪਨਾਹ ਹੋਵਾਂਗਾ ਅਤੇ ਉਸ ਦੇ ਵਿੱਚ ਪਰਤਾਪ ਲਈ ਹੋਵਾਂਗਾ, ਯਹੋਵਾਹ ਦਾ ਵਾਕ ਹੈ। See the chapter |