Online Bible

- Advertisements -




ਜ਼ਕਰਯਾਹ 2:6 - ਪਵਿੱਤਰ ਬਾਈਬਲ

6 ਯਹੋਵਾਹ ਆਖਦਾ ਹੈ, “ਜਲਦੀ ਕਰੋ! ਜਲਦੀ ਨਾਲ ਉੱਤਰ ਦੇਸ ਵਿੱਚੋਂ ਨੱਸੋ। ਹਾਂ, ਇਹ ਸੱਚ ਹੈ ਕਿ ਮੈਂ ਹਰ ਦਿਸ਼ਾ ਵਿੱਚ ਤੁਹਾਡੇ ਲੋਕ ਬਿਖਰਾ ਛੱਡੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਓਏ, ਓਏ! ਉੱਤਰ ਦੇਸ ਵਿੱਚੋਂ ਨਸੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਅਕਾਸ਼ ਦੀਆਂ ਚੌਹਾਂ ਹਵਾਹਾਂ ਵਾਂਙੁ ਤੁਹਾਨੂੰ ਖਿਲਾਰ ਛੱਡਿਆ ਹੈ, ਯਹੋਵਾਹ ਦਾ ਵਾਕ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਓਏ, ਓਏ ਉਤਰ ਦੇਸ ਵਿੱਚੋਂ ਨੱਸੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਅਕਾਸ਼ ਦੀਆਂ ਚਾਰੇ ਹਵਾਵਾਂ ਵਾਂਗੂੰ ਤੁਹਾਨੂੰ ਖਿਲਾਰ ਛੱਡਿਆ ਹੈ, ਯਹੋਵਾਹ ਦਾ ਵਾਕ ਹੈ।

See the chapter Copy




ਜ਼ਕਰਯਾਹ 2:6

Follow us:

Advertisements


Advertisements