Online Bible

- Advertisements -




ਜ਼ਕਰਯਾਹ 2:7 - ਪਵਿੱਤਰ ਬਾਈਬਲ

7 ਓੇ ਸੀਯੋਨ ਦੇ ਲੋਕੋ। ਭੱਜ ਜਾਵੋ। ਤੂੰ ਜੋ ਬੇਬੀਲੋਨ ਦੀ ਧੀ ਸੰਗ ਵੱਸਦਾ ਹੈਂ। ਇਸ ਸ਼ਹਿਰ ਚੋ ਨੱਸ ਜਾ। ਸਰਬ ਸੱਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ: ਉਸ ਨੇ ਮੈਨੂੰ ਉਨ੍ਹਾਂ ਰਾਜਾਂ ਵਿੱਚ ਭੇਜਿਆ ਜਿਨ੍ਹਾਂ ਤੁਹਾਡੀਆਂ ਵਸਤਾਂ ਚੁਰਾਈਆਂ। ਉਸ ਨੇ ਮੈਨੂੰ ਤੁਹਾਡੇ ਮਾਨ ਲਈ ਭੇਜਿਆ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਓਏ ਸੀਯੋਨਾ, ਭੱਜ ਜਾਹ, ਤੂੰ ਜੋ ਬਾਬਲ ਦੀ ਧੀ ਦੇ ਸੰਗ ਵੱਸਦਾ ਹੈਂ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਓਏ ਸੀਯੋਨਾ, ਭੱਜ ਜਾ, ਤੂੰ ਜੋ ਬਾਬਲ ਦੀ ਧੀ ਦੇ ਨਾਲ ਵੱਸਦਾ ਹੈਂ।

See the chapter Copy




ਜ਼ਕਰਯਾਹ 2:7

Follow us:

Advertisements


Advertisements