Online Bible

- Advertisements -




ਜ਼ਕਰਯਾਹ 2:8 - ਪਵਿੱਤਰ ਬਾਈਬਲ

8 ਕਿਉਂ ਕਿ ਤੁਹਾਨੂੰ ਦੁੱਖ ਦੇਣਾ ਪਰਮੇਸ਼ੁਰ ਦੀ ਅੱਖ ਦੀ ਕਾਕੀ ’ਚ ਚੁਭਣ ਵਾਂਗ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਸੈਨਾਂ ਦਾ ਯਹੋਵਾਹ ਤਾਂ ਇਉਂ ਆਖਦਾ ਹੈ ਕਿ ਉਸ ਨੇ ਮੈਨੂੰ ਪਰਤਾਪ ਦੇ ਪਿੱਛੇ ਓਹਨਾਂ ਕੌਮਾਂ ਕੋਲ ਘੱਲਿਆ ਹੈ ਜਿਨ੍ਹਾਂ ਤੁਹਾਨੂੰ ਲੁੱਟ ਪੁੱਟ ਲਿਆ ਹੈ ਕਿਉਂ ਜੋ ਜਿਹੜਾ ਤੁਹਾਨੂੰ ਛੋਹੰਦਾ ਹੈ ਉਹ ਉਸ ਦੀ ਅੱਖ ਦੀ ਕਾਕੀ ਨੂੰ ਛੋਹੰਦਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਸੈਨਾਂ ਦਾ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਉਸ ਨੇ ਮੈਨੂੰ ਪਰਤਾਪ ਦੇ ਪਿੱਛੇ ਉਹਨਾਂ ਕੌਮਾਂ ਕੋਲ ਭੇਜਿਆ ਹੈ ਜਿਨ੍ਹਾਂ ਤੁਹਾਨੂੰ ਲੁੱਟ ਪੁੱਟ ਲਿਆ ਹੈ, ਕਿਉਂ ਜੋ ਜਿਹੜਾ ਤੁਹਾਨੂੰ ਛੂਹੰਦਾ ਹੈ ਉਹ ਮੇਰੀ ਅੱਖ ਦੀ ਪੁਤਲੀ ਨੂੰ ਛੂਹੰਦਾ ਹੈ।

See the chapter Copy




ਜ਼ਕਰਯਾਹ 2:8

Follow us:

Advertisements


Advertisements