Online Bible

- Advertisements -




ਜ਼ਕਰਯਾਹ 2:9 - ਪਵਿੱਤਰ ਬਾਈਬਲ

9 ਬੇਬੀਲੋਨ ਦੇ ਲੋਕਾਂ ਨੇ ਮੇਰੀ ਪਰਜਾ ਨੂੰ ਲੈ ਜਾਕੇ ਆਪਣਾ ਗੁਲਾਮ ਬਣਾਇਆ। ਪਰ ਮੈਂ ਉਨ੍ਹਾਂ ਨੂੰ ਕੁੱਟਾਂਗਾ ਤੇ ਉਹ ਮੇਰੀ ਪਰਜਾ ਦੇ ਗੁਲਾਮ ਬਨਣਗੇ। ਤਦ ਤੁਹਾਨੂੰ ਪਤਾ ਚੱਲੇਗਾ ਕਿ ਮੈਨੂੰ ਸਰਬ ਸ਼ਕਤੀਮਾਨ ਯਹੋਵਾਹ ਨੇ ਭੇਜਿਆ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

9 ਵੇਖੋ ਤਾਂ, ਮੈਂ ਓਹਨਾਂ ਉੱਤੇ ਆਪਣਾ ਹੱਥ ਹਲਾਵਾਂਗਾ ਕਿ ਓਹ ਆਪਣੇ ਦਾਸਾਂ ਲਈ ਲੁੱਟ ਦਾ ਮਾਲ ਹੋਣ ਤਦ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਘੱਲਿਆ ਹੈ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਇਸ ਲਈ ਵੇਖੋ, ਮੈਂ ਉਹਨਾਂ ਉੱਤੇ ਆਪਣਾ ਹੱਥ ਉਠਾਵਾਂਗਾ ਕਿ ਉਹ ਆਪਣੇ ਦਾਸਾਂ ਲਈ ਲੁੱਟ ਦਾ ਮਾਲ ਹੋਣ, ਫੇਰ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਭੇਜਿਆ ਹੈ।

See the chapter Copy




ਜ਼ਕਰਯਾਹ 2:9

Follow us:

Advertisements


Advertisements