1 ਕੁਰਿੰਥੀ 2:2 - ਪੰਜਾਬੀ ਮੌਜੂਦਾ ਤਰਜਮਾ2 ਕਿਉਂਕਿ ਮੈਂ ਤੁਹਾਡੇ ਵਿੱਚ ਇਹ ਫ਼ੈਸਲਾ ਕਰਕੇ ਆਇਆ ਕਿ ਯਿਸ਼ੂ ਮਸੀਹ ਸਗੋਂ ਸਲੀਬ ਦਿੱਤੇ ਹੋਏ ਮਸੀਹ ਤੋਂ ਬਿਨ੍ਹਾਂ ਹੋਰ ਕਿਸੇ ਗੱਲ ਨੂੰ ਨਾ ਜਾਣਾ। See the chapterਪਵਿੱਤਰ ਬਾਈਬਲ O.V. Bible (BSI)2 ਕਿਉਂ ਜੋ ਮੈਂ ਇਹ ਠਾਣ ਲਿਆ ਭਈ ਯਿਸੂ ਮਸੀਹ ਸਗੋਂ ਸਲੀਬ ਦਿੱਤੇ ਹੋਏ ਮਸੀਹ ਤੋਂ ਬਿਨਾ ਤੁਹਾਡੇ ਵਿੱਚ ਕਿਸੇ ਹੋਰ ਗੱਲ ਨੂੰ ਨਾ ਜਾਣਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਕਿਉਂ ਜੋ ਮੈਂ ਇਹ ਠਾਣ ਲਿਆ ਭਈ ਯਿਸੂ ਮਸੀਹ ਸਗੋਂ ਸਲੀਬ ਦਿੱਤੇ ਹੋਏ ਮਸੀਹ ਤੋਂ ਬਿਨ੍ਹਾਂ ਤੁਹਾਡੇ ਵਿੱਚ ਕਿਸੇ ਹੋਰ ਗੱਲ ਨੂੰ ਨਾ ਜਾਣਾ। See the chapterਪਵਿੱਤਰ ਬਾਈਬਲ (Revised Common Language North American Edition)2 ਉਸ ਸਮੇਂ ਮੈਂ ਆਪਣੇ ਮਨ ਵਿੱਚ ਇਹ ਪੱਕਾ ਫ਼ੈਸਲਾ ਕੀਤਾ ਸੀ ਕਿ ਸਿਵਾਏ ਸਲੀਬ ਉੱਤੇ ਚੜ੍ਹਾਏ ਗਏ ਯਿਸੂ ਮਸੀਹ ਦੇ, ਮੈਂ ਕਿਸੇ ਹੋਰ ਗੱਲ ਉੱਤੇ ਧਿਆਨ ਨਹੀਂ ਕਰਾਂਗਾ । See the chapterPunjabi Standard Bible2 ਕਿਉਂਕਿ ਮੈਂ ਠਾਣਿਆ ਸੀ ਕਿ ਤੁਹਾਡੇ ਵਿੱਚ ਯਿਸੂ ਮਸੀਹ ਅਰਥਾਤ ਸਲੀਬ ਦਿੱਤੇ ਗਏ ਮਸੀਹ ਤੋਂ ਇਲਾਵਾ ਹੋਰ ਕਿਸੇ ਗੱਲ ਨੂੰ ਨਾ ਜਾਣਾਂ। See the chapterਪਵਿੱਤਰ ਬਾਈਬਲ2 ਮੈਂ ਇਹ ਫ਼ੈਸਲਾ ਕਰ ਲਿਆ ਸੀ। ਕਿ ਜਦੋਂ ਤੱਕ ਮੈਂ ਤੁਹਾਡੇ ਨਾਲ ਹਾਂ ਤਾਂ ਮੈ ਯਿਸੂ ਮਸੀਹ ਅਤੇ ਉਸਦੀ ਸਲੀਬ ਉੱਤੇ ਮ੍ਰਿਤੂ ਤੋਂ ਅਲਾਵਾ ਹਰ ਗੱਲ ਭੁੱਲ ਜਾਵਾਂਗਾ। See the chapter |