1 ਕੁਰਿੰਥੀ 2:6 - ਪੰਜਾਬੀ ਮੌਜੂਦਾ ਤਰਜਮਾ6 ਹਾਲਾਂਕਿ, ਅਸੀਂ ਸਿਆਣਿਆ ਲੋਕਾਂ ਨੂੰ ਗਿਆਨ ਦਾ ਸੰਦੇਸ਼ ਸੁਣਾਉਂਦੇ ਹਾਂ, ਪਰ ਇਹ ਗਿਆਨ ਨਾ ਇਸ ਯੁੱਗ ਦਾ ਅਤੇ ਨਾ ਇਸ ਯੁੱਗ ਦੇ ਸ਼ਾਸਕਾਂ ਦਾ ਹੈ, ਜਿਹੜੇ ਨਾਸ਼ ਹੋ ਰਹੇ ਹਨ। See the chapterਪਵਿੱਤਰ ਬਾਈਬਲ O.V. Bible (BSI)6 ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਸੁਣਾਉਂਦੇ ਹਾਂ ਪਰ ਉਹ ਗਿਆਨ ਨਹੀਂ ਜੋ ਇਸ ਜੁੱਗ ਦਾ ਹੋਵੇ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਜਿਹੜੇ ਨਾਸ ਹੋ ਰਹੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਦੀਆਂ ਗੱਲਾਂ ਸੁਣਾਉਂਦੇ ਹਾਂ, ਇਹ ਗਿਆਨ ਇਸ ਜੁੱਗ ਦਾ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਹੈ ਜਿਹੜੇ ਨਾਸ ਹੋ ਰਹੇ ਹਨ। See the chapterਪਵਿੱਤਰ ਬਾਈਬਲ (Revised Common Language North American Edition)6 ਹਾਂ, ਅਸੀਂ ਉਹਨਾਂ ਦੇ ਨਾਲ ਜਿਹੜੇ ਆਤਮਿਕ ਤੌਰ ਤੇ ਸਮਝਦਾਰ ਹੋ ਚੁੱਕੇ ਹਾਂ, ਗਿਆਨ ਦੀਆਂ ਗੱਲਾਂ ਕਰਦੇ ਹਾਂ ਪਰ ਇਹ ਗਿਆਨ ਇਸ ਸੰਸਾਰ ਦਾ ਨਹੀਂ ਹੈ ਅਤੇ ਨਾ ਹੀ ਇਸ ਸੰਸਾਰ ਦੇ ਹਾਕਮਾਂ ਦਾ ਹੈ ਜਿਹੜੇ ਨਾਸ਼ ਹੋ ਰਹੇ ਹਨ । See the chapterPunjabi Standard Bible6 ਤਾਂ ਵੀ ਅਸੀਂ ਸਮਝਦਾਰਾਂ ਵਿੱਚ ਗਿਆਨ ਦੀਆਂ ਗੱਲਾਂ ਸੁਣਾਉਂਦੇ ਹਾਂ, ਪਰ ਇਸ ਯੁਗ ਦਾ ਗਿਆਨ ਨਹੀਂ ਅਤੇ ਨਾ ਹੀ ਇਸ ਯੁਗ ਦੇ ਹਾਕਮਾਂ ਦਾ ਜਿਹੜੇ ਨਾਸ ਹੋਣ ਵਾਲੇ ਹਨ, See the chapterਪਵਿੱਤਰ ਬਾਈਬਲ6 ਅਸੀਂ ਆਤਮਕ ਤੌਰ ਤੇ ਪ੍ਰੌਢ਼ ਲੋਕਾਂ ਨੂੰ ਸਿਆਣਪ ਵੀ ਸਿੱਖਾਉਂਦੇ ਹਾਂ, ਪਰ ਉਹ ਸਿਆਣਪ ਇਸ ਦੁਨੀਆਂ ਦੇ ਨਾਲ ਸੰਬੰਧਿਤ ਨਹੀਂ ਹੈ। ਇਹ ਇਸ ਦੁਨੀਆਂ ਦੇ ਹਾਕਮਾਂ ਦੀ ਸਿਆਣਪ ਨਹੀਂ ਹੈ। ਉਨ੍ਹਾਂ ਹਾਕਮਾਂ ਦੀ ਸਿਆਣਪ ਨਸ਼ਟ ਹੋ ਰਹੀ ਹੈ। See the chapter |