Online Bible

- Advertisements -




1 ਕੁਰਿੰਥੀ 2:7 - ਪੰਜਾਬੀ ਮੌਜੂਦਾ ਤਰਜਮਾ

7 ਸਗੋਂ ਅਸੀਂ ਪਰਮੇਸ਼ਵਰ ਦੇ ਗਿਆਨ ਦੇ ਭੇਤ ਨਾਲ ਸੁਣਾਉਂਦੇ ਹਾਂ, ਜਿਸ ਨੂੰ ਪਰਮੇਸ਼ਵਰ ਨੇ ਸੰਸਾਰ ਦੇ ਬਣਾਉਣ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਹ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੇ ਪਰਤਾਪ ਲਈ ਠਹਿਰਾਇਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਸ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਸਗੋਂ ਅਸੀਂ ਪਰਮੇਸ਼ਰ ਦੇ ਉਸ ਗੁਪਤ ਗਿਆਨ ਦੇ ਬਾਰੇ ਦੱਸਦੇ ਹਾਂ ਜਿਹੜਾ ਮਨੁੱਖਾਂ ਦੀ ਸਮਝ ਤੋਂ ਦੂਰ ਹੈ ਅਤੇ ਜਿਹੜਾ ਪਰਮੇਸ਼ਰ ਨੇ ਆਦਿ ਤੋਂ ਪਹਿਲਾਂ ਹੀ ਸਾਡੀ ਵਡਿਆਈ ਦੇ ਲਈ ਚੁਣਿਆ ਸੀ ।

See the chapter Copy

Punjabi Standard Bible

7 ਸਗੋਂ ਪਰਮੇਸ਼ਰ ਦੇ ਉਸ ਗੁਪਤ ਗਿਆਨ ਨੂੰ ਭੇਤ ਨਾਲ ਦੱਸਦੇ ਹਾਂ ਜੋ ਪਰਮੇਸ਼ਰ ਨੇ ਅਨੰਤ ਕਾਲ ਤੋਂ ਸਾਡੀ ਵਡਿਆਈ ਦੇ ਲਈ ਠਹਿਰਾਇਆ ਹੈ,

See the chapter Copy

ਪਵਿੱਤਰ ਬਾਈਬਲ

7 ਪਰ ਅਸੀਂ ਪਰਮੇਸ਼ੁਰ ਦੀ ਗੁਪਤ ਸਿਆਣਪ ਬਾਰੇ ਗੱਲ ਕਰ ਰਹੇ ਹਾਂ। ਇਹ ਸਿਆਣਪ ਲੋਕਾਂ ਤੋਂ ਲਕੋਈ ਗਈ ਹੈ। ਪਰਮੇਸ਼ੁਰ ਨੇ ਇਹ ਸਿਆਣਪ ਸਾਡੀ ਮਹਿਮਾਂ ਲਈ ਵਿਉਂਤੀ ਹੈ। ਉਸ ਨੇ ਇਸਦੀ ਯੋਜਨਾ ਦੁਨੀਆਂ ਦੀ ਰਚਨਾ ਤੋਂ ਪਹਿਲਾਂ ਦੀ ਬਣਾ ਲਈ ਸੀ।

See the chapter Copy




1 ਕੁਰਿੰਥੀ 2:7

Follow us:

Advertisements


Advertisements