1 ਥੱਸਲੁ 2:3 - ਪੰਜਾਬੀ ਮੌਜੂਦਾ ਤਰਜਮਾ3 ਅਸੀਂ ਜੋ ਅਪੀਲ ਕਰਦੇ ਹਾਂ ਉਹ ਗਲਤੀ ਜਾਂ ਅਸ਼ੁੱਧ ਇਰਾਦਿਆਂ ਤੋਂ ਉਤਪੰਨ ਨਹੀਂ ਹੋਈ, ਨਾ ਹੀ ਅਸੀਂ ਤੁਹਾਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰ ਰਹੇ ਹਾਂ। See the chapterਪਵਿੱਤਰ ਬਾਈਬਲ O.V. Bible (BSI)3 ਸਾਡਾ ਉਪਦੇਸ਼ ਤਾਂ ਧੋਖੇ ਤੋਂ ਨਹੀਂ, ਨਾ ਅਸ਼ੁੱਧਤਾ ਤੋਂ, ਨਾ ਛਲ ਨਾਲ ਹੁੰਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਸਾਡਾ ਉਪਦੇਸ਼ ਤਾਂ ਧੋਖੇ ਤੋਂ ਨਹੀਂ, ਨਾ ਅਸ਼ੁੱਧਤਾ ਤੋਂ ਅਤੇ ਨਾ ਛਲ ਨਾਲ ਹੁੰਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)3 ਇਸ ਸ਼ੁਭ ਸਮਾਚਾਰ ਦੇ ਪਿੱਛੇ ਨਾ ਗ਼ਲਤੀ ਨਾ ਅਸ਼ੁੱਧ ਇਰਾਦੇ ਅਤੇ ਨਾ ਹੀ ਧੋਖਾ ਹੈ । See the chapterPunjabi Standard Bible3 ਕਿਉਂਕਿ ਸਾਡਾ ਉਪਦੇਸ਼ ਧੋਖੇ ਦਾ ਨਹੀਂ ਅਤੇ ਨਾ ਅਸ਼ੁੱਧਤਾ ਦਾ ਅਤੇ ਨਾ ਹੀ ਭਰਮਾਉਣ ਵਾਲਾ ਹੈ। See the chapterਪਵਿੱਤਰ ਬਾਈਬਲ3 ਅਸੀਂ ਲੋਕਾਂ ਨੂੰ ਉਤਸਾਹਤ ਕਰਦੇ ਹਾਂ। ਸਾਨੂੰ ਕਿਸੇ ਨੇ ਵੀ ਗੁਮਰਾਹ ਨਹੀਂ ਕੀਤਾ ਹੈ। ਅਸੀਂ ਦੁਸ਼ਟ ਲੋਕ ਨਹੀਂ ਹਾਂ। ਅਸੀਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਉਨ੍ਹਾਂ ਗੱਲਾਂ ਲਈ ਜੋ ਅਸੀਂ ਕਰ ਰਹੇ ਹਾਂ ਸਾਡੇ ਇਹ ਮਕਸਦ ਨਹੀਂ ਹਨ। See the chapter |