Online Bible

- Advertisements -




1 ਥੱਸਲੁ 2:7 - ਪੰਜਾਬੀ ਮੌਜੂਦਾ ਤਰਜਮਾ

7 ਇਸ ਦੀ ਬਜਾਇ, ਅਸੀਂ ਸੰਦੇਸ਼ਵਾਹਕ ਤੁਹਾਡੇ ਵਿਚਕਾਰ ਛੋਟੇ ਬੱਚਿਆਂ ਵਰਗੇ ਸੀ। ਜਿਵੇਂ ਇੱਕ ਨਰਸਿੰਗ ਮਾਂ ਦੀ ਤਰਾ ਮਸੀਹ ਆਪਣੇ ਬੱਚਿਆਂ ਦੀ ਦੇਖਭਾਲ ਕਰਦਾ ਹੈ,

See the chapter Copy

ਪਵਿੱਤਰ ਬਾਈਬਲ O.V. Bible (BSI)

7 ਪਰ ਅਸੀਂ ਤੁਹਾਡੇ ਵਿੱਚ ਅਜੇਹੇ ਅਸੀਲ ਸਾਂ ਜਿਹੀ ਮਾਤਾ ਜੋ ਆਪਣੇ ਬੱਚਿਆਂ ਨੂੰ ਪਾਲਦੀ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਪਰ ਅਸੀਂ ਤੁਹਾਡੇ ਵਿੱਚ ਅਜਿਹਾ ਨਰਮ ਸੁਭਾਅ ਰੱਖਿਆ ਜਿਵੇਂ ਇੱਕ ਮਾਂ ਆਪਣੇ ਬੱਚਿਆਂ ਨੂੰ ਪਾਲਦੀ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਦੇ ਨਾਤੇ ਤੁਹਾਡੇ ਉੱਤੇ ਭਾਰ ਪਾ ਸਕਦੇ ਸੀ ਪਰ ਅਸੀਂ ਤੁਹਾਡੇ ਨਾਲ ਰਹਿੰਦੇ ਸਮੇਂ ਨਰਮ ਰਹੇ । ਇੰਨੇ ਨਰਮ ਕਿ ਜਿੰਨੀ ਇੱਕ ਮਾਂ ਆਪਣੇ ਬੱਚਿਆਂ ਦੀ ਦੇਖ ਭਾਲ ਕਰਨ ਦੇ ਸਮੇਂ ਹੁੰਦੀ ਹੈ ।

See the chapter Copy

Punjabi Standard Bible

7 ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਦੇ ਨਾਤੇ ਤੁਹਾਡੇ ਉੱਤੇ ਬੋਝ ਪਾ ਸਕਦੇ ਸੀ, ਪਰ ਅਸੀਂ ਤੁਹਾਡੇ ਵਿਚਕਾਰ ਅਜਿਹੇ ਕੋਮਲ ਬਣੇ, ਜਿਵੇਂ ਇੱਕ ਦੁੱਧ ਪਿਆਉਣ ਵਾਲੀ ਮਾਂ ਕੋਮਲਤਾ ਨਾਲ ਆਪਣੇ ਬੱਚਿਆਂ ਦੀ ਦੇਖ-ਭਾਲ ਕਰਦੀ ਹੈ।

See the chapter Copy

ਪਵਿੱਤਰ ਬਾਈਬਲ

7 ਅਸੀਂ ਮਸੀਹ ਦੇ ਰਸੂਲ ਹਾਂ। ਇਸ ਲਈ ਜਦੋਂ ਅਸੀਂ ਤੁਹਾਡੇ ਨਾਲ ਸਾਂ, ਤਾਂ ਤੁਹਾਡੇ ਵੱਲੋਂ ਕੀਤਾ ਹੋਇਆ ਕੰਮ ਪ੍ਰਾਪਤ ਕਰਨ ਲਈ ਅਸੀਂ ਆਪਣਾ ਹੱਕ ਵਰਤ ਲਿਆ ਹੁੰਦਾ। ਪਰ ਅਸੀਂ ਤੁਹਾਡੇ ਨਾਲ ਬਹੁਤ ਕੋਮਲ ਸਾਂ। ਅਸੀਂ ਉਸ ਦਾਈ ਵਾਂਗ ਸਾਂ ਜੋ ਖੁਦ ਆਪਣੇ ਛੋਟੇ ਬੱਚਿਆਂ ਦਾ ਧਿਆਨ ਰੱਖਦੀ ਹੈ।

See the chapter Copy




1 ਥੱਸਲੁ 2:7

Follow us:

Advertisements


Advertisements