2 ਕੁਰਿੰਥੀ 2:13 - ਪੰਜਾਬੀ ਮੌਜੂਦਾ ਤਰਜਮਾ13 ਜਦੋਂ ਆਪਣੇ ਭਰਾ ਤੀਤੁਸ ਨੂੰ ਉੱਥੇ ਨਾ ਵੇਖਿਆ ਤਾਂ ਮੇਰੀ ਆਤਮਾ ਵਿਆਕੁਲ ਹੋਈ। ਅਤੇ ਮੈਂ ਉਹਨਾਂ ਤੋਂ ਵਿੱਦਿਆ ਹੋ ਕੇ ਮਕਦੂਨਿਯਾ ਪ੍ਰਦੇਸ਼ ਨੂੰ ਚਲਾ ਗਿਆ। See the chapterਪਵਿੱਤਰ ਬਾਈਬਲ O.V. Bible (BSI)13 ਤਾਂ ਜਦੋਂ ਆਪਣੇ ਭਾਈ ਤੀਤੁਸ ਨੂੰ ਉੱਥੇ ਨਾ ਵੇਖਿਆ ਮੇਰੇ ਆਤਮਾ ਨੂੰ ਚੈਨ ਨਾ ਹੋਇਆ ਪਰ ਉਨ੍ਹਾਂ ਤੋਂ ਵਿਦਿਆ ਹੋ ਕੇ ਮਕਦੂਨਿਯਾ ਨੂੰ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤਾਂ ਜਦੋਂ ਆਪਣੇ ਭਾਈ ਤੀਤੁਸ ਨੂੰ ਉੱਥੇ ਨਾ ਵੇਖਿਆ ਮੇਰੇ ਆਤਮਾ ਨੂੰ ਚੈਨ ਨਾ ਮਿਲਿਆ ਪਰ ਉਨ੍ਹਾਂ ਤੋਂ ਵਿਦਿਆ ਹੋ ਕੇ ਮੈਂ ਮਕਦੂਨਿਯਾ ਨੂੰ ਗਿਆ। See the chapterਪਵਿੱਤਰ ਬਾਈਬਲ (Revised Common Language North American Edition)13 ਪਰ ਉੱਥੇ ਮੇਰੀ ਆਤਮਾ ਨੂੰ ਚੈਨ ਨਾ ਮਿਲਿਆ ਕਿਉਂਕਿ ਮੇਰਾ ਭਰਾ ਤੀਤੁਸ ਉੱਥੇ ਮੈਨੂੰ ਨਾ ਮਿਲਿਆ । ਇਸ ਲਈ ਮੈਂ ਉੱਥੋਂ ਦੇ ਲੋਕਾਂ ਤੋਂ ਵਿਦਾ ਲਈ ਅਤੇ ਮਕਦੂਨਿਯਾ ਨੂੰ ਚਲਾ ਗਿਆ । See the chapterPunjabi Standard Bible13 ਪਰ ਆਪਣੇ ਭਾਈ ਤੀਤੁਸ ਨੂੰ ਉੱਥੇ ਨਾ ਵੇਖ ਕੇ ਮੇਰੀ ਆਤਮਾ ਨੂੰ ਚੈਨ ਨਾ ਮਿਲਿਆ। ਇਸ ਲਈ ਮੈਂ ਉਨ੍ਹਾਂ ਤੋਂ ਵਿਦਾ ਹੋ ਕੇ ਮਕਦੂਨਿਯਾ ਨੂੰ ਚਲਾ ਗਿਆ। See the chapterਪਵਿੱਤਰ ਬਾਈਬਲ13 ਪਰ ਮੈਨੂੰ ਸ਼ਾਂਤੀ ਨਹੀਂ ਮਿਲੀ ਕਿਉਂ ਜੋ ਉੱਥੇ ਮੈਨੂੰ ਆਪਣਾ ਭਰਾ ਤੀਤੁਸ ਨਹੀਂ ਮਿਲ ਸੱਕਿਆ। ਇਸ ਲਈ ਮੈਂ ਉਨ੍ਹਾਂ ਨੂੰ ਅਲਵਿਦਾ ਕਹੀ ਅਤੇ ਮਕਦੂਨਿਯਾ ਨੂੰ ਚੱਲਾ ਗਿਆ। See the chapter |