Online Bible

- Advertisements -




2 ਕੁਰਿੰਥੀ 2:9 - ਪੰਜਾਬੀ ਮੌਜੂਦਾ ਤਰਜਮਾ

9 ਕਿਉਂ ਜੋ ਇਹ ਪੱਤਰ ਮੈਂ ਇਸ ਲਈ ਵੀ ਲਿਖਿਆ ਸੀ ਜੋ ਤੁਹਾਨੂੰ ਪਰਖ ਕੇ ਵੇਖਾਂ ਕਿ ਤੁਸੀਂ ਸਾਰੀਆਂ ਗੱਲਾਂ ਵਿੱਚ ਆਗਿਆਕਾਰੀ ਹੋ ਜਾਂ ਨਹੀਂ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਕਿਉਂ ਜੋ ਮੈਂ ਇਸ ਲਈ ਵੀ ਲਿਖਿਆ ਸੀ ਜੋ ਤੁਹਾਨੂੰ ਪਰਖ ਕੇ ਵੇਖਾਂ ਭਈ ਤੁਸੀਂ ਸਾਰੀਆਂ ਗੱਲਾਂ ਵਿੱਚ ਆਗਿਆਕਾਰ ਹੋ ਯਾ ਨਹੀਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਕਿਉਂ ਜੋ ਮੈਂ ਇਸ ਲਈ ਵੀ ਲਿਖਿਆ ਸੀ ਜੋ ਤੁਹਾਨੂੰ ਪਰਖ ਕੇ ਵੇਖਾਂ ਕਿ ਤੁਸੀਂ ਸਾਰੀਆਂ ਗੱਲਾਂ ਵਿੱਚ ਆਗਿਆਕਾਰ ਹੋ ਜਾਂ ਨਹੀਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

9 ਇਸੇ ਲਈ ਮੈਂ ਤੁਹਾਨੂੰ ਪੱਤਰ ਲਿਖਿਆ ਸੀ ਕਿ ਮੈਂ ਤੁਹਾਨੂੰ ਪਰਖਾਂ ਅਤੇ ਦੇਖਾਂ ਕਿ ਤੁਸੀਂ ਹਮੇਸ਼ਾ ਮੇਰੀ ਗੱਲ ਮੰਨਦੇ ਹੋ ਜਾਂ ਨਹੀਂ ।

See the chapter Copy

Punjabi Standard Bible

9 ਮੈਂ ਇਸ ਲਈ ਵੀ ਲਿਖਿਆ ਕਿ ਤੁਹਾਨੂੰ ਪਰਖ ਕੇ ਜਾਣ ਲਵਾਂ ਜੋ ਤੁਸੀਂ ਸਾਰੀਆਂ ਗੱਲਾਂ ਵਿੱਚ ਆਗਿਆਕਾਰ ਹੋ ਜਾਂ ਨਹੀਂ।

See the chapter Copy

ਪਵਿੱਤਰ ਬਾਈਬਲ

9 ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਖੱਤ ਲਿਖਿਆ ਸੀ। ਮੈਂ ਜਾਨਣ ਲਈ ਤੁਹਾਡੀ ਪਰੀਖਿਆ ਲੈਣੀ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਸਾਰੇ ਕਾਸੇ ਬਾਰੇ, ਜੋ ਮੈਂ ਆਖ ਰਿਹਾ ਹਾਂ, ਆਗਿਆਕਾਰੀ ਹੋ ਜਾਂ ਨਹੀਂ।

See the chapter Copy




2 ਕੁਰਿੰਥੀ 2:9

Follow us:

Advertisements


Advertisements