Online Bible

- Advertisements -




੨ ਪਤਰਸ 2:13 - ਪੰਜਾਬੀ ਮੌਜੂਦਾ ਤਰਜਮਾ

13 ਉਨ੍ਹਾਂ ਨੂੰ ਕੀਤੇ ਨੁਕਸਾਨ ਦੀ ਭਰਪਾਈ ਕਰਨੀ ਪਵੇਗੀ ਜੋ ਨੁਕਸਾਨ ਉਨ੍ਹਾਂ ਨੇ ਕੀਤਾ ਹੈ। ਦਿਨੇ ਉਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਉਹ ਧੱਬੇ ਅਤੇ ਦਾਗੇ ਹੋਏ ਹਨ, ਜਦੋਂ ਉਹ ਤੁਹਾਡੇ ਨਾਲ ਤਿਉਹਾਰ ਮਨਾਉਂਦੇ ਹਨ ਤਾਂ ਉਹ ਆਪਣਿਆਂ ਪਿਆਰ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਦਿਨੇਂ ਓਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਓਹ ਕਲੰਕ ਅਤੇ ਦਾਗ ਹਨ ਅਤੇ ਭਾਵੇਂ ਤੁਹਾਡੇ ਨਾਲ ਖਾਂਦੇ ਪੀਂਦੇ ਹਨ ਪਰ ਆਪਣਿਆਂ ਪ੍ਰੇਮ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਦਿਨੇ ਉਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਉਹ ਕਲੰਕ ਅਤੇ ਦਾਗ ਹਨ ਅਤੇ ਭਾਵੇਂ ਉਹ ਤੁਹਾਡੇ ਨਾਲ ਖਾਂਦੇ-ਪੀਂਦੇ ਹਨ ਪਰ ਆਪਣਿਆਂ ਪਿਆਰ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

13 ਉਹ ਦੂਜਿਆਂ ਨੂੰ ਦੁੱਖ ਦਿੰਦੇ ਹਨ, ਇਸ ਲਈ ਉਹਨਾਂ ਨੂੰ ਵੀ ਦੁੱਖ ਦਿੱਤਾ ਜਾਵੇਗਾ । ਉਹ ਖੁਲ੍ਹੇਆਮ ਰੰਗ-ਰਲੀਆਂ ਮਨਾਉਂਦੇ ਹਨ । ਉਹ ਤੁਹਾਡੀਆਂ ਦਾਅਵਤਾਂ ਵਿੱਚ ਰੰਗ-ਰਲੀਆਂ ਮਨਾ ਕੇ ਤੁਹਾਡੀ ਨਿੰਦਾ ਅਤੇ ਨਿਰਾਦਰ ਦਾ ਕਾਰਨ ਹਨ ਅਤੇ ਇਹਨਾਂ ਦੇ ਦੁਆਰਾ ਉਹ ਤੁਹਾਨੂੰ ਧੋਖਾ ਦਿੰਦੇ ਹਨ ।

See the chapter Copy

Punjabi Standard Bible

13 ਉਨ੍ਹਾਂ ਦੀ ਬੁਰਾਈ ਦਾ ਪ੍ਰਤਿਫਲ ਬੁਰਾਈ ਹੀ ਹੋਵੇਗਾ। ਉਨ੍ਹਾਂ ਨੂੰ ਦਿਨ-ਦੁਪਹਿਰੇ ਭੋਗ-ਵਿਲਾਸ ਕਰਨਾ ਚੰਗਾ ਲੱਗਦਾ ਹੈ। ਉਹ ਕਲੰਕ ਅਤੇ ਧੱਬਾ ਹਨ ਅਤੇ ਜਦੋਂ ਤੁਹਾਡੇ ਨਾਲ ਦਾਅਵਤਾਂ ਵਿੱਚ ਸ਼ਾਮਲ ਹੁੰਦੇ ਹਨ ਤਾਂ ਆਪਣੇ ਛਲ ਵਿੱਚ ਮਗਨ ਹੁੰਦੇ ਹਨ।

See the chapter Copy

ਪਵਿੱਤਰ ਬਾਈਬਲ

13 ਇਹ ਝੂਠੇ ਪ੍ਰਚਾਰਕ ਕਈ ਲੋਕਾਂ ਨੂੰ ਤਸੀਹੇ ਦੇਣ ਦਾ ਕਾਰਣ ਬਣੇ ਹਨ। ਇਸ ਲਈ ਉਹ ਵੀ ਤਸੀਹੇ ਝੱਲਣਗੇ। ਇਹ ਉਨ੍ਹਾਂ ਦੇ ਬਦੀ ਕਰਨ ਦੀਆਂ ਤਨਖਾਹਾਂ ਹਨ। ਉਹ ਸੋਚਦੇ ਹਨ ਕਿ ਉਨ੍ਹਾਂ ਲਈ ਖੁਲ੍ਹੇਆਮ ਬਦੀ ਕਰਨਾ ਮੌਜ ਹੈ। ਉਹ ਦੁਸ਼ਟ ਗੱਲਾਂ ਕਰਕੇ ਅਨੰਦ ਮਾਣਦੇ ਹਨ ਜੋ ਉਨ੍ਹਾਂ ਨੂੰ ਪ੍ਰਸੰਨ ਕਰਦੀਆਂ ਹਨ। ਇਸ ਲਈ ਜਦੋਂ ਉਹ ਤੁਹਾਡੇ ਨਾਲ ਸਾਂਝੀਆਂ ਦਾਅਵਤਾਂ ਵਿੱਚ ਭੋਜਨ ਖਾਂਦੇ ਹਨ, ਤਾਂ ਉਹ ਤੁਹਾਡੇ ਵਿੱਚਕਾਰ ਭੱਦੇ ਦਾਗਾਂ ਅਤੇ ਧੱਬਿਆਂ ਵਰਗੇ ਹਨ।

See the chapter Copy




੨ ਪਤਰਸ 2:13

Follow us:

Advertisements


Advertisements