Online Bible

- Advertisements -




੨ ਪਤਰਸ 2:15 - ਪੰਜਾਬੀ ਮੌਜੂਦਾ ਤਰਜਮਾ

15 ਉਨ੍ਹਾਂ ਨੇ ਸਿੱਧਾ ਰਾਹ ਛੱਡ ਦਿੱਤਾ ਹੈ ਅਤੇ ਬਿਓਰ ਦੇ ਪੁੱਤਰ ਬਿਲਆਮ ਦੇ ਰਾਹ ਤੇ ਚੱਲਣ ਲਈ ਭਟਕ ਗਏ ਹਨ, ਜੋ ਦੁਸ਼ਟਤਾ ਦੀ ਮਜ਼ਦੂਰੀ ਨੂੰ ਪਿਆਰ ਕਰਦਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਓਹ ਸਿੱਧੇ ਰਾਹ ਨੂੰ ਛੱਡ ਕੇ ਕੁਰਾਹ ਪੈ ਗਏ ਅਤੇ ਬਿਓਰ ਦੇ ਪੁੱਤ੍ਰ ਬਿਲਆਮ ਦੇ ਮਾਰਗ ਹੋ ਤੁਰੇ ਜਿਹ ਨੇ ਕੁਧਰਮ ਦੀ ਮਜੂਰੀ ਨੂੰ ਪਿਆਰਾ ਜਾਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਉਹ ਸਿੱਧੇ ਰਾਹ ਨੂੰ ਛੱਡ ਕੇ ਕੁਰਾਹੇ ਪੈ ਗਏ ਅਤੇ ਬਿਓਰ ਦੇ ਪੁੱਤਰ ਬਿਲਆਮ ਦੇ ਮਾਰਗ ਹੋ ਤੁਰੇ, ਜਿਸ ਨੇ ਕੁਧਰਮ ਦੀ ਮਜ਼ਦੂਰੀ ਨੂੰ ਪਿਆਰਾ ਜਾਣਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

15 ਉਹ ਸਿੱਧੇ ਰਾਹ ਤੋਂ ਭਟਕ ਗਏ ਹਨ ਕਿਉਂਕਿ ਉਹ ਬਿਓਰ ਦੇ ਪੁੱਤਰ ਬਿਲਆਮ ਵਾਲੇ ਰਾਹ ਦੇ ਉੱਤੇ ਤੁਰਨ ਲੱਗ ਪਏ ਹਨ ਜਿਸ ਨੇ ਕੁਧਰਮ ਦਾ ਪੈਸਾ ਸਵੀਕਾਰ ਕਰ ਲਿਆ ਸੀ

See the chapter Copy

Punjabi Standard Bible

15 ਉਹ ਸਿੱਧੇ ਰਾਹ ਨੂੰ ਛੱਡ ਕੇ ਭਟਕ ਗਏ ਹਨ ਅਤੇ ਬਿਓਰ ਦੇ ਪੁੱਤਰ ਬਿਲਆਮ ਦੇ ਰਾਹ ਉੱਤੇ ਚੱਲ ਪਏ ਹਨ ਜਿਸ ਨੇ ਕੁਧਰਮ ਦੀ ਕਮਾਈ ਨੂੰ ਪਿਆਰਾ ਜਾਣਿਆ;

See the chapter Copy

ਪਵਿੱਤਰ ਬਾਈਬਲ

15 ਇਨ੍ਹਾਂ ਝੂਠੇ ਪ੍ਰਚਾਰਕਾਂ ਨੇ ਸਹੀ ਰਸਤਾ ਛੱਡ ਕੇ ਗਲਤ ਰਾਹ ਫ਼ੜ ਲਿਆ ਹੈ। ਉਨ੍ਹਾਂ ਨੇ ਉਹੀ ਰਸਤਾ ਫ਼ੜਿਆ ਹੈ ਜਿਹੜਾ ਬਿਲਆਮ ਨੇ ਫ਼ੜਿਆ ਸੀ। ਬਿਲਆਮ ਬਿਓਰ ਦਾ ਪੁੱਤਰ ਸੀ। ਬਿਲਆਮ ਗਲਤ ਕਰਨ ਲਈ ਪੈਸੇ ਕੁਮਾਉਣ ਨੂੰ ਚੰਗਾ ਸਮਝਦਾ ਸੀ।

See the chapter Copy




੨ ਪਤਰਸ 2:15

Follow us:

Advertisements


Advertisements