Online Bible

- Advertisements -




੨ ਪਤਰਸ 2:5 - ਪੰਜਾਬੀ ਮੌਜੂਦਾ ਤਰਜਮਾ

5 ਜੇ ਉਸਨੇ ਪ੍ਰਾਚੀਨ ਸੰਸਾਰ ਨੂੰ ਨਹੀਂ ਬਖਸ਼ਿਆ ਜਦੋਂ ਉਸ ਨੇ ਅਧਰਮੀ ਲੋਕਾਂ ਉੱਤੇ ਹੜ੍ਹ ਲਿਆਂਦਾ, ਪਰ ਨੋਹਾ, ਧਰਮ ਦੇ ਪ੍ਰਚਾਰਕ ਅਤੇ ਸੱਤ ਹੋਰਾਂ ਦੀ ਰੱਖਿਆ ਕੀਤੀ;

See the chapter Copy

ਪਵਿੱਤਰ ਬਾਈਬਲ O.V. Bible (BSI)

5 ਅਤੇ ਨਾ ਪੁਰਾਣੇ ਸੰਸਾਰ ਨੂੰ ਛੱਡਿਆ ਸਗੋਂ ਜਿਸ ਵੇਲੇ ਕੁਧਰਮੀਆਂ ਦੇ ਸੰਸਾਰ ਉੱਤੇ ਪਰਲੋ ਆਂਦੀ ਤਾਂ ਨੂਹ ਨੂੰ ਜਿਹੜਾ ਧਰਮ ਦਾ ਪਰਚਾਰਕ ਸੀ ਸੱਤਾਂ ਹੋਰਨਾਂ ਸਣੇ ਬਚਾ ਲਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਅਤੇ ਨਾ ਪੁਰਾਣੇ ਸੰਸਾਰ ਨੂੰ ਛੱਡਿਆ ਸਗੋਂ ਜਿਸ ਵੇਲੇ ਕੁਧਰਮੀਆਂ ਦੇ ਸੰਸਾਰ ਉੱਤੇ ਪਰਲੋ ਲਿਆਂਦੀ ਤਾਂ ਨੂਹ ਨੂੰ ਜਿਹੜਾ ਧਾਰਮਿਕਤਾ ਦਾ ਪਰਚਾਰਕ ਸੀ ਸੱਤਾਂ ਹੋਰਨਾਂ ਨਾਲ ਬਚਾ ਲਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਪਰਮੇਸ਼ਰ ਨੇ ਪ੍ਰਾਚੀਨ ਸਮੇਂ ਦੇ ਲੋਕਾਂ ਨੂੰ ਵੀ ਨਹੀਂ ਛੱਡਿਆ ਸਗੋਂ ਉਸ ਸਮੇਂ ਦੇ ਕੁਧਰਮੀ ਲੋਕਾਂ ਦੇ ਉੱਤੇ ਜਲ-ਪਰਲੋ ਲਿਆਂਦਾ ਪਰ ਨੂਹ ਨੂੰ ਜਿਹੜਾ ਨੇਕੀ ਦਾ ਪ੍ਰਚਾਰਕ ਸੀ, ਉਸ ਨੂੰ ਅਤੇ ਉਸ ਦੇ ਪਰਿਵਾਰ ਦੇ ਸੱਤ ਲੋਕਾਂ ਨੂੰ ਬਚਾ ਲਿਆ ।

See the chapter Copy

Punjabi Standard Bible

5 ਅਤੇ ਜੇ ਉਸ ਨੇ ਪ੍ਰਾਚੀਨ ਸੰਸਾਰ ਨੂੰ ਨਹੀਂ ਛੱਡਿਆ ਅਤੇ ਕੁਧਰਮੀਆਂ ਦੇ ਸੰਸਾਰ ਉੱਤੇ ਜਲ-ਪਰਲੋ ਲਿਆਂਦੀ, ਪਰ ਧਾਰਮਿਕਤਾ ਦੇ ਪ੍ਰਚਾਰਕ ਨੂਹ ਨੂੰ ਸੱਤ ਹੋਰ ਜਣਿਆਂ ਸਮੇਤ ਬਚਾ ਲਿਆ;

See the chapter Copy

ਪਵਿੱਤਰ ਬਾਈਬਲ

5 ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵੀ ਸਜ਼ਾ ਦਿੱਤੀ ਜਿਹੜੇ ਪ੍ਰਾਚੀਨ ਕਾਲ ਵਿੱਚ ਜਿਉਂਦੇ ਸਨ। ਪਰਮੇਸ਼ੁਰ ਨੇ ਹੜ੍ਹ ਲਿਆ ਕੇ ਦੁਨੀਆਂ ਤੇ ਤਬਾਹੀ ਲਿਆਂਦੀ ਜੋ ਕਿ ਪਾਪੀਆਂ ਨਾਲ ਭਰਪੂਰ ਸੀ। ਪਰ ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਨਾਲ ਹੋਰ ਸੱਤਾਂ ਲੋਕਾਂ ਨੂੰ ਬਚਾਇਆ। ਨੂਹ ਹੀ ਸੀ ਜਿਸਨੇ ਲੋਕਾਂ ਨੂੰ ਧਰਮੀ ਜੀਵਨ ਬਾਰੇ ਦੱਸਿਆ।

See the chapter Copy




੨ ਪਤਰਸ 2:5

Follow us:

Advertisements


Advertisements