Online Bible

- Advertisements -




੨ ਪਤਰਸ 2:7 - ਪੰਜਾਬੀ ਮੌਜੂਦਾ ਤਰਜਮਾ

7 ਅਤੇ ਜੇ ਉਸਨੇ ਲੋਤ ਨੂੰ ਬਚਾਇਆ, ਜਿਹੜਾ ਇੱਕ ਧਰਮੀ ਆਦਮੀ ਸੀ, ਅਤੇ ਜੋ ਕੁਧਰਮ ਦੇ ਘਟੀਆ ਚਾਲ-ਚਲਣ ਤੋਂ ਦੁੱਖੀ ਹੁੰਦਾ ਸੀ

See the chapter Copy

ਪਵਿੱਤਰ ਬਾਈਬਲ O.V. Bible (BSI)

7 ਅਤੇ ਲੂਤ ਨੂੰ ਜਿਹੜਾ ਧਰਮੀ ਸੀ ਅਤੇ ਦੁਸ਼ਟਾਂ ਦੇ ਲੁੱਚਪੁਣੇ ਦੀ ਚਾਲ ਤੋਂ ਜਿੱਤ ਹੁੰਦੀ ਸੀ ਬਚਾ ਲਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਅਤੇ ਲੂਤ ਨੂੰ ਜਿਹੜਾ ਧਰਮੀ ਸੀ ਅਤੇ ਦੁਸ਼ਟਾਂ ਦੇ ਲੁੱਚਪੁਣੇ ਦੀ ਚਾਲ ਤੋਂ ਦੁੱਖੀ ਹੁੰਦਾ ਸੀ, ਬਚਾ ਲਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਪਰ ਉਹਨਾਂ ਨੇ ਲੂਤ ਨੂੰ ਬਚਾ ਲਿਆ ਜਿਹੜਾ ਇੱਕ ਨੇਕ ਮਨੁੱਖ ਸੀ ਅਤੇ ਜਿਸ ਨੂੰ ਲੋਕਾਂ ਦੇ ਬੁਰੇ ਕੰਮਾਂ ਨੂੰ ਦੇਖ ਕੇ ਬਹੁਤ ਦੁੱਖ ਹੁੰਦਾ ਸੀ ।

See the chapter Copy

Punjabi Standard Bible

7 ਅਤੇ ਜੇ ਉਸ ਨੇ ਧਰਮੀ ਲੂਤ ਨੂੰ ਬਚਾ ਲਿਆ ਜਿਹੜਾ ਦੁਸ਼ਟਾਂ ਦੇ ਲੁੱਚਪੁਣੇ ਦੇ ਚਾਲ-ਚਲਣ ਕਰਕੇ ਬਹੁਤ ਦੁਖੀ ਸੀ,

See the chapter Copy

ਪਵਿੱਤਰ ਬਾਈਬਲ

7 ਪਰ ਪਰਮੇਸ਼ੁਰ ਨੇ ਲੂਤ ਨੂੰ ਚੰਗਾ ਮਨੁੱਖ ਹੋਣ ਕਰਕੇ ਇਨ੍ਹਾਂ ਸ਼ਹਿਰਾਂ ਤੋਂ ਬਚਾ ਲਿਆ। ਉਹ ਉਨ੍ਹਾਂ ਲੋਕਾਂ ਦੀਆਂ ਅਨੈਤਿਕ ਗੱਲਾਂ ਤੋਂ ਪਰੇਸ਼ਾਨ ਸੀ ਜਿਨ੍ਹਾਂ ਨੇ ਨੇਮ ਦੀ ਅਵੱਗਿਆ ਕਰਕੇ ਜੀਵਨ ਵਤੀਤ ਕੀਤਾ।

See the chapter Copy




੨ ਪਤਰਸ 2:7

Follow us:

Advertisements


Advertisements