Online Bible

- Advertisements -




੨ ਪਤਰਸ 3:2 - ਪੰਜਾਬੀ ਮੌਜੂਦਾ ਤਰਜਮਾ

2 ਮੈਂ ਚਾਹੁੰਦਾ ਹਾਂ ਕਿ ਤੁਸੀਂ ਪਵਿੱਤਰ ਨਬੀਆਂ ਦੁਆਰਾ ਪਿਛਲੇ ਸਮੇਂ ਵਿੱਚ ਬੋਲੇ ਗਏ ਸ਼ਬਦਾਂ ਅਤੇ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਦਿੱਤੀਆਂ ਗਈਆ ਹਨ, ਯਾਦ ਰੱਖੋ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਭਈ ਤੁਸੀਂ ਉਨ੍ਹਾਂ ਗੱਲਾਂ ਨੂੰ ਜਿਹੜੀਆਂ ਪਵਿੱਤਰ ਨਬੀਆਂ ਤੋਂ ਅੱਗੋਂ ਆਖੀਆਂ ਗਈਆਂ ਨਾਲੇ ਪ੍ਰਭੁ ਅਤੇ ਮੁਕਤੀ ਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਕੀਤੀ ਗਈ ਚੇਤੇ ਰੱਖੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਜਿਹੜੀਆਂ ਪਵਿੱਤਰ ਨਬੀਆਂ ਤੋਂ ਪਹਿਲਾਂ ਆਖੀਆਂ ਗਈਆਂ ਨਾਲੇ ਪ੍ਰਭੂ ਅਤੇ ਮੁਕਤੀਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਕੀਤੀ ਗਈ, ਯਾਦ ਰੱਖੋ।

See the chapter Copy

ਪਵਿੱਤਰ ਬਾਈਬਲ (Revised Common Language North American Edition)

2 ਤੁਸੀਂ ਪਵਿੱਤਰ ਨਬੀਆਂ ਦੇ ਦੁਆਰਾ ਬੀਤੇ ਹੋਏ ਸਮੇਂ ਵਿੱਚ ਕਹੇ ਗਏ ਸ਼ਬਦਾਂ ਅਤੇ ਪ੍ਰਭੂ ਅਤੇ ਮੁਕਤੀਦਾਤਾ ਦੇ ਹੁਕਮਾਂ ਨੂੰ ਯਾਦ ਰੱਖੋ ਜਿਹੜੇ ਤੁਹਾਨੂੰ ਤੁਹਾਡੇ ਰਸੂਲਾਂ ਦੇ ਦੁਆਰਾ ਦਿੱਤੇ ਗਏ ਸਨ ।

See the chapter Copy

Punjabi Standard Bible

2 ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਜੋ ਪਵਿੱਤਰ ਨਬੀਆਂ ਵੱਲੋਂ ਪਹਿਲਾਂ ਕਹੀਆਂ ਗਈਆਂ ਸਨ ਤੇ ਪ੍ਰਭੂ ਅਤੇ ਮੁਕਤੀਦਾਤਾ ਦੇ ਉਸ ਹੁਕਮ ਨੂੰ ਯਾਦ ਕਰੋ ਜੋ ਤੁਹਾਡੇ ਰਸੂਲਾਂ ਦੇ ਦੁਆਰਾ ਦਿੱਤਾ ਗਿਆ ਸੀ।

See the chapter Copy

ਪਵਿੱਤਰ ਬਾਈਬਲ

2 ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਸ਼ਬਦਾਂ ਨੂੰ ਚੇਤੇ ਕਰੋ ਜਿਹੜੇ ਅਤੀਤ ਵਿੱਚ ਪਵਿੱਤਰ ਨਬੀਆਂ ਨੇ ਬੋਲੇ ਸਨ। ਸਾਡੇ ਪ੍ਰਭੂ ਅਤੇ ਮੁਕਤੀਦਾਤੇ ਨੇ ਇਹ ਹੁਕਮ ਸਾਨੂੰ ਤੁਹਾਡੇ ਰਸੂਲਾਂ ਰਾਹੀਂ ਦਿੱਤਾ ਸੀ।

See the chapter Copy




੨ ਪਤਰਸ 3:2

Follow us:

Advertisements


Advertisements