Online Bible

- Advertisements -




2 ਥੱਸਲੁ 3:2 - ਪੰਜਾਬੀ ਮੌਜੂਦਾ ਤਰਜਮਾ

2 ਅਤੇ ਪ੍ਰਾਰਥਨਾ ਕਰੋ ਕਿ ਅਸੀਂ ਦੁਸ਼ਟ ਅਤੇ ਬੁਰੇ ਲੋਕਾਂ ਤੋਂ ਬਚੇ ਰਹੀਏ, ਕਿਉਂਕਿ ਹਰ ਕਿਸੇ ਕੋਲ ਖੁਸ਼ਖ਼ਬਰੀ ਉੱਤੇ ਵਿਸ਼ਵਾਸ ਨਹੀਂ ਹੁੰਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਅਤੇ ਇਹ ਭਈ ਅਸੀਂ ਪੁੱਠੇ ਅਤੇ ਬੁਰੇ ਮਨੁੱਖਾਂ ਤੋਂ ਬਚਾਏ ਜਾਈਏ ਕਿਉਂ ਜੋ ਸਭਨਾਂ ਨੂੰ ਨਿਹਚਾ ਨਹੀਂ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਅਤੇ ਪ੍ਰਾਰਥਨਾ ਕਰੋ ਕਿ ਅਸੀਂ ਬੁਰੇ ਅਤੇ ਬਦੀ ਕਰਨ ਵਾਲੇ ਲੋਕਾਂ ਤੋਂ ਬਚੇ ਰਹੀਏ। ਜਿਵੇਂ ਕਿ ਤੁਸੀਂ ਜਾਣਦੇ ਹੋ, ਸਾਰੇ ਲੋਕੀ ਪ੍ਰਭੂ ਵਿੱਚ ਵਿਸ਼ਵਾਸ ਨਹੀਂ ਰੱਖਦੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

2 ਇਸ ਲਈ ਵੀ ਪ੍ਰਾਰਥਨਾ ਕਰੋ ਕਿ ਪਰਮੇਸ਼ਰ ਸਾਨੂੰ ਦੁਸ਼ਟ ਅਤੇ ਬੁਰੇ ਮਨੁੱਖਾਂ ਤੋਂ ਬਚਾਉਣ ਕਿਉਂਕਿ ਸਾਰੇ ਲੋਕ ਵਿਸ਼ਵਾਸ ਨਹੀਂ ਕਰਦੇ ਹਨ ।

See the chapter Copy

Punjabi Standard Bible

2 ਅਤੇ ਅਸੀਂ ਦੁਸ਼ਟ ਅਤੇ ਬੁਰੇ ਮਨੁੱਖਾਂ ਤੋਂ ਬਚਾਏ ਜਾਈਏ ਕਿਉਂਕਿ ਸਭ ਵਿਸ਼ਵਾਸੀ ਨਹੀਂ ਹਨ।

See the chapter Copy

ਪਵਿੱਤਰ ਬਾਈਬਲ

2 ਅਤੇ ਪ੍ਰਾਰਥਨਾ ਕਰੋ ਕਿ ਅਸੀਂ ਬੁਰੇ ਅਤੇ ਬਦ ਵਾਲੇ ਲੋਕਾਂ ਤੋਂ ਸੁਰੱਖਿਅਤ ਰਹੀਏ। ਜਿਵੇਂ ਕਿ ਤੁਸੀਂ ਜਾਣਦੇ ਹੋ, ਸਾਰੇ ਲੋਕੀ ਪ੍ਰਭੂ ਵਿੱਚ ਵਿਸ਼ਵਾਸ ਨਹੀਂ ਰੱਖਦੇ।

See the chapter Copy




2 ਥੱਸਲੁ 3:2

Follow us:

Advertisements


Advertisements