2 ਥੱਸਲੁ 3:7 - ਪੰਜਾਬੀ ਮੌਜੂਦਾ ਤਰਜਮਾ7 ਤੁਸੀਂ ਖੁਦ ਆਪ ਜਾਣਦੇ ਹੋ ਕਿ ਤੁਹਾਨੂੰ ਸਾਡੀ ਉਦਾਹਰਣ ਦੀ ਪਾਲਣਾ ਕਿਵੇਂ ਕਰਨੀ ਚਾਹੀਦੀ ਹੈ। ਜਦੋਂ ਅਸੀਂ ਤੁਹਾਡੇ ਨਾਲ ਸੀ ਤਾਂ ਅਸੀਂ ਆਲਸੀ ਨਹੀਂ ਸੀ, See the chapterਪਵਿੱਤਰ ਬਾਈਬਲ O.V. Bible (BSI)7 ਤੁਸੀਂ ਆਪ ਤਾਂ ਜਾਣਦੇ ਹੋ ਭਈ ਤੁਹਾਨੂੰ ਕਿਸ ਤਰਾਂ ਸਾਡੀ ਰੀਸ ਕਰਨੀ ਚਾਹੀਦੀ ਹੈ ਕਿਉਂ ਜੋ ਅਸੀਂ ਤੁਹਾਡੇ ਵਿੱਚ ਕਸੂਤੇ ਨਾ ਚੱਲੇ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤੁਸੀਂ ਆਪ ਹੀ ਜਾਣਦੇ ਹੋ ਕਿ ਤੁਹਾਨੂੰ ਵੀ ਕਿਵੇਂ ਸਾਡੀ ਤਰ੍ਹਾਂ ਚੱਲਣਾ ਚਾਹੀਦਾ ਹੈ ਕਿਉਂ ਜੋ ਅਸੀਂ ਆਲਸ ਦੀ ਚਾਲ ਨਾ ਚੱਲੇ। See the chapterਪਵਿੱਤਰ ਬਾਈਬਲ (Revised Common Language North American Edition)7 ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਤੁਹਾਨੂੰ ਕਿਸ ਤਰ੍ਹਾਂ ਸਾਡੇ ਵਰਗੇ ਬਣਨਾ ਚਾਹੀਦਾ ਹੈ । ਅਸੀਂ ਜਦੋਂ ਤੁਹਾਡੇ ਕੋਲ ਸੀ ਅਸੀਂ ਵਿਹਲੇ ਨਹੀਂ ਰਹੇ । See the chapterPunjabi Standard Bible7 ਤੁਸੀਂ ਆਪ ਜਾਣਦੇ ਹੋ ਕਿ ਤੁਹਾਨੂੰ ਕਿਵੇਂ ਸਾਡੀ ਰੀਸ ਕਰਨੀ ਚਾਹੀਦੀ ਹੈ, ਕਿਉਂਕਿ ਅਸੀਂ ਤੁਹਾਡੇ ਵਿਚਕਾਰ ਆਲਸੀ ਜੀਵਨ ਨਹੀਂ ਗੁਜ਼ਾਰਿਆ See the chapterਪਵਿੱਤਰ ਬਾਈਬਲ7 ਤੁਸੀਂ ਆਪ ਹੀ ਜਾਣਦੇ ਹੋ ਕਿ ਤੁਹਾਨੂੰ ਵੀ ਉਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਅਸੀਂ ਰਹਿੰਦੇ ਹਾਂ, ਜਦੋਂ ਅਸੀਂ ਤੁਹਾਡੇ ਨਾਲ ਸਾਂ, ਅਸੀਂ ਆਲਸੀ ਨਹੀਂ ਸਾਂ। See the chapter |