2 ਥੱਸਲੁ 3:9 - ਪੰਜਾਬੀ ਮੌਜੂਦਾ ਤਰਜਮਾ9 ਅਸੀਂ ਇਹ ਇਸ ਲਈ ਕੀਤਾ, ਕਿਉਂਕਿ ਸਾਡੇ ਕੋਲ ਅਜਿਹੀ ਸਹਾਇਤਾ ਲੈਣ ਦਾ ਅਧਿਕਾਰ ਨਹੀਂ ਸੀ, ਬਲਕਿ ਆਪਣੇ ਆਪ ਨੂੰ ਤੁਹਾਡੇ ਲਈ ਇੱਕ ਉਦਾਹਰਣ ਵਜੋਂ ਪੇਸ਼ ਕੀਤਾ ਕਿ ਤੁਸੀਂ ਉਸ ਦਾ ਅਨੁਕਰਣ ਕਰੋ। See the chapterਪਵਿੱਤਰ ਬਾਈਬਲ O.V. Bible (BSI)9 ਨਾ ਇਸ ਕਰਕੇ ਜੋ ਸਾਨੂੰ ਇਖ਼ਤਿਆਰ ਨਹੀਂ ਸੀ ਪਰ ਇਸ ਲਈ ਜੋ ਅਸੀਂ ਆਪਣੇ ਆਪ ਨੂੰ ਤੁਹਾਡੇ ਲਈ ਨਮੂਨਾ ਕਰ ਵਿਖਾਈਏ ਭਈ ਤੁਸੀਂ ਸਾਡੀ ਰੀਸ ਕਰੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਸਾਡੇ ਕੋਲ ਅਧਿਕਾਰ ਸੀ ਕਿ ਤੁਹਾਡੇ ਕੋਲੋਂ ਸਹਾਇਤਾ ਲਈਏ, ਪਰ ਅਸੀਂ ਆਪਣੀਆਂ ਲੋੜਾਂ ਲਈ ਕੰਮ ਕੀਤਾ ਤਾਂ ਜੋ ਅਸੀਂ ਤੁਹਾਡੇ ਲਈ ਇੱਕ ਉਦਾਹਰਣ ਬਣ ਸਕੀਏ। See the chapterਪਵਿੱਤਰ ਬਾਈਬਲ (Revised Common Language North American Edition)9 ਇਹ ਇਸ ਲਈ ਨਹੀਂ ਸੀ ਕਿ ਸਾਡਾ ਇਸ ਦੇ ਲਈ ਕੋਈ ਅਧਿਕਾਰ ਨਹੀਂ ਬਣਦਾ ਸੀ ਸਗੋਂ ਇਸ ਲਈ ਕਿ ਅਸੀਂ ਤੁਹਾਡੇ ਸਾਹਮਣੇ ਇੱਕ ਉਦਾਹਰਨ ਬਣਨਾ ਚਾਹੁੰਦੇ ਸੀ ਤਾਂ ਜੋ ਤੁਸੀਂ ਸਾਡੇ ਵਰਗੇ ਬਣੋ । See the chapterPunjabi Standard Bible9 ਇਹ ਨਹੀਂ ਕਿ ਸਾਨੂੰ ਹੱਕ ਨਹੀਂ ਹੈ, ਪਰ ਇਸ ਲਈ ਤਾਂਕਿ ਅਸੀਂ ਤੁਹਾਨੂੰ ਆਪਣੀ ਰੀਸ ਕਰਨ ਲਈ ਇੱਕ ਨਮੂਨਾ ਦੇਈਏ। See the chapterਪਵਿੱਤਰ ਬਾਈਬਲ9 ਸਾਡੇ ਕੋਲ ਤੁਹਾਨੂੰ ਸਾਡੀ ਸਹਾਇਤਾ ਕਰਨ ਲਈ ਆਖਣ ਦਾ ਅਧਿਕਾਰ ਸੀ। ਪਰ ਅਸੀਂ ਆਪਣਾ ਧਿਆਨ ਰੱਖਣ ਲਈ ਕੰਮ ਕੀਤਾ ਤਾਂ ਕਿ ਅਸੀਂ ਤੁਹਾਡੇ ਲਈ ਅਨੁਸਰਣ ਕਰਨ ਦਾ ਇੱਕ ਉਦਾਹਰਣ ਬਣ ਸੱਕੀਏ। See the chapter |