2 ਤਿਮੋਥਿ 2:2 - ਪੰਜਾਬੀ ਮੌਜੂਦਾ ਤਰਜਮਾ2 ਅਤੇ ਜਿਹੜੀਆਂ ਗੱਲਾਂ ਤੂੰ ਬਹੁਤ ਸਾਰੇ ਗਵਾਹਾਂ ਦੀ ਹਾਜ਼ਰੀ ਵਿੱਚ ਮੈਥੋਂ ਸੁਣੀਆਂ ਹਨ ਉਹ ਭਰੋਸੇਮੰਦ ਲੋਕਾਂ ਨੂੰ ਸੌਂਪ ਦੇ ਜੋ ਦੂਜਿਆਂ ਨੂੰ ਵੀ ਸਿਖਾਉਣ ਦੇ ਯੋਗ ਹੋਣ। See the chapterਪਵਿੱਤਰ ਬਾਈਬਲ O.V. Bible (BSI)2 ਅਤੇ ਜਿਹੜੀਆਂ ਗੱਲਾਂ ਤੈਂ ਬਹੁਤਿਆਂ ਗਵਾਹਾਂ ਦੇ ਸਾਹਮਣੇ ਮੈਥੋਂ ਸੁਣੀਆਂ ਅਜੇਹਿਆਂ ਮਾਤਬਰ ਮਨੁੱਖਾਂ ਨੂੰ ਸੌਂਪ ਜਿਹੜੇ ਹੋਰਨਾਂ ਨੂੰ ਵੀ ਸਿੱਖਿਆ ਦੇਣ ਜੋਗ ਹੋਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਜਿਹੜੀਆਂ ਗੱਲਾਂ ਤੂੰ ਬਹੁਤਿਆਂ ਗਵਾਹਾਂ ਦੇ ਸਾਹਮਣੇ ਮੇਰੇ ਕੋਲੋਂ ਸੁਣੀਆਂ, ਅਜਿਹਿਆਂ ਵਿਸ਼ਵਾਸਯੋਗ ਮਨੁੱਖਾਂ ਨੂੰ ਸੌਂਪ ਜਿਹੜੇ ਹੋਰਨਾਂ ਨੂੰ ਵੀ ਸਿੱਖਿਆ ਦੇਣ ਯੋਗ ਹੋਣ। See the chapterਪਵਿੱਤਰ ਬਾਈਬਲ (Revised Common Language North American Edition)2 ਜਿਹੜੀ ਸਿੱਖਿਆ ਤੂੰ ਮੇਰੇ ਕੋਲੋਂ ਬਹੁਤ ਸਾਰੇ ਗਵਾਹਾਂ ਦੇ ਸਾਹਮਣੇ ਸੁਣੀ ਹੈ ਉਹ ਭਰੋਸੇਯੋਗ ਆਦਮੀਆਂ ਨੂੰ ਸੌਂਪ ਦੇ ਜਿਹੜੇ ਦੂਜਿਆਂ ਨੂੰ ਸਿੱਖਿਆ ਦੇਣ ਦੀ ਯੋਗਤਾ ਰੱਖਦੇ ਹੋਣ । See the chapterPunjabi Standard Bible2 ਅਤੇ ਜੋ ਗੱਲਾਂ ਤੂੰ ਬਹੁਤ ਸਾਰੇ ਗਵਾਹਾਂ ਦੇ ਸਾਹਮਣੇ ਮੇਰੇ ਤੋਂ ਸੁਣੀਆਂ ਉਹ ਅਜਿਹੇ ਵਿਸ਼ਵਾਸਯੋਗ ਵਿਅਕਤੀਆਂ ਨੂੰ ਸੌਂਪ ਦੇ ਜਿਹੜੇ ਦੂਜਿਆਂ ਨੂੰ ਵੀ ਸਿਖਾਉਣ ਦੇ ਯੋਗ ਹੋਣ। See the chapterਪਵਿੱਤਰ ਬਾਈਬਲ2 ਤੁਸੀਂ ਉਹ ਗੱਲਾਂ ਸੁਣੀਆਂ ਹਨ ਜੋ ਮੈਂ ਸਮਝਾਈਆਂ। ਹੋਰ ਵੀ ਬਹੁਤ ਸਾਰੇ ਲੋਕਾਂ ਨੇ ਇਨ੍ਹਾਂ ਉਪਦੇਸ਼ਾਂ ਨੂੰ ਸੁਣਿਆ ਹੈ। ਤੁਹਾਨੂੰ ਇਹੀ ਉਪਦੇਸ਼ ਉਨ੍ਹਾਂ ਨੂੰ ਵੀ ਦੇਣੇ ਚਾਹੀਦੇ ਹਨ ਜਿਨ੍ਹਾਂ ਤੇ ਤੁਸੀਂ ਭਰੋਸਾ ਕਰ ਸੱਕਦੇ ਹੋ। ਫ਼ੇਰ ਉਹ ਉਹੀ ਗੱਲਾਂ ਹੋਰਾਂ ਲੋਕਾਂ ਨੂੰ ਵੀ ਸਿੱਖਾ ਸੱਕਣਗੇ। See the chapter |